Acts 4:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਚੁੱਪ ਨਹੀਂ ਰਹਿ ਸੱਕਦੇ। ਅਸੀਂ ਜੋ ਕੁਝ ਵੇਖਿਆ ਤੇ ਸੁਣਿਆ ਹੈ ਉਹ ਸਾਨੂੰ ਲੋਕਾਂ ਨੂੰ ਦੱਸਣਾ ਚਾਹੀਦਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਦੂਜਾ ਸਾਡੇ ਲਈ ਇਹ ਵੀ ਅਸੰਭਵ ਹੈ ਕਿ ਜੋ ਕੁਝ ਅਸੀਂ ਦੇਖਿਆ ਅਤੇ ਸੁਣਿਆ ਹੈ, ਉਹ ਨਾ ਕਹੀਏ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਡੇ ਲਈ, ਇਹ ਨਹੀਂ ਹੋ ਸਕਦਾ ਕਿ, ਜਿਹੜੀਆਂ ਗੱਲਾਂ ਅਸੀਂ ਵੇਖੀਆਂ ਅਤੇ ਸੁਣੀਆਂ ਉਹ ਨਾ ਆਖੀਏ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਇਹ ਸਾਥੋਂ ਹੋ ਨਹੀਂ ਸੱਕਦਾ ਕਿ ਜਿਹੜੀਆਂ ਗੱਲਾਂ ਅਸਾਂ ਵੇਖੀਆਂ ਅਤੇ ਸੁਣੀਆਂ ਓਹ ਨਾ ਆਖੀਏ
Punjabi ERV
ਅਸੀਂ ਚੁੱਪ ਨਹੀਂ ਰਹਿ ਸਕਦੇ। ਅਸੀਂ ਜੋ ਕੁਝ ਵੇਖਿਆ ਤੇ ਸੁਾਣਿਆ ਹੈ ਉਹ ਸਾਨੂੰ ਲੋਕਾਂ ਨੂੰ ਦੱਸਣਾ ਚਾਹੀਦਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਇਹ ਸਾਡੇ ਕੋਲੋਂ ਨਹੀਂ ਹੋ ਸਕਦਾ ਕਿ, ਜਿਹੜੀਆਂ ਗੱਲਾਂ ਅਸੀਂ ਵੇਖੀਆਂ ਅਤੇ ਸੁਣੀਆਂ ਉਹ ਨਾ ਆਖੀਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو ایہہ ساتھوں ہو نئیں سکدا اے۔ پئی جو کُجھ اساں ویکھیا تے سُنیا اے سو نا آکھیئے؟
Punjabi Standard Bible (Punjabi Standard Bible) 2023
ਕਿਉਂਕਿ ਸਾਥੋਂ ਇਹ ਨਹੀਂ ਹੋ ਸਕਦਾ ਕਿ ਜੋ ਅਸੀਂ ਵੇਖਿਆ ਅਤੇ ਸੁਣਿਆ ਉਹ ਨਾ ਦੱਸੀਏ।”