Acts 4:22 — Compare Translations

7 translations compared side by side

Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਆਦਮੀ ਜੋ ਇਸ ਚਮਤਕਾਰ ਦੇ ਰਾਹੀਂ ਚੰਗਾ ਹੋਇਆ ਸੀ, ਉਸ ਦੀ ਉਮਰ ਚਾਲੀ ਸਾਲ ਤੋਂ ਵੱਧ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂ ਜੋ ਉਹ ਮਨੁੱਖ ਜਿਸ ਦੇ ਜੀਵਨ ਵਿੱਚ ਚੰਗਾਈ ਦਾ ਚਮਤਕਾਰ ਹੋਈਆਂ ਸੀ ਉਹ ਚਾਲ੍ਹੀ ਸਾਲ ਤੋਂ ਜ਼ਿਆਦਾ ਉਮਰ ਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਹ ਮਨੁੱਖ ਜਿਹ ਦੇ ਉੱਤੇ ਇਹ ਚੰਗਾ ਹੋਣ ਦਾ ਨਿਸ਼ਾਨ ਕੀਤਾ ਗਿਆ ਚਾਹਲੀਆਂ ਵਰਿਹਾਂ ਤੋਂ ਉੱਤੇ ਦਾ ਸੀ।।
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹ ਮਨੁੱਖ ਜਿਸ ਨੂੰ ਉਹਨਾਂ ਨੇ ਚੰਗਾ ਕੀਤਾ ਸੀ ਉਹ ਚਾਲ੍ਹੀ ਸਾਲ ਤੋਂ ਜਿਆਦਾ ਉਮਰ ਦਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اوہ جَنا جِہدے اُتّے چَنگا ہون دی کرامات ہوئی سی چاھلیاں ورھیاں دے اُتّے اُتّے سی۔
Punjabi Standard Bible (Punjabi Standard Bible) 2023
ਕਿਉਂਕਿ ਜਿਸ ਮਨੁੱਖ ਉੱਤੇ ਇਹ ਚੰਗਾਈ ਦਾ ਚਿੰਨ੍ਹ ਵਿਖਾਇਆ ਗਿਆ ਸੀ ਉਹ ਚਾਲ੍ਹੀਆਂ ਸਾਲਾਂ ਤੋਂ ਉੱਤੇ ਦਾ ਸੀ।