Acts 4:23 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਤਰਸ ਅਤੇ ਯੂਹੰਨਾ ਯਹੂਦੀ ਆਗੂਆਂ ਦੀ ਸਭਾ ਛੱਡ ਕੇ ਮੁੜ ਆਪਣੀ ਮੰਡਲੀ ਵਿੱਚ ਵਾਪਸ ਆਏ। ਉਨ੍ਹਾਂ ਨੇ ਉਹ ਸਭ ਕੁਝ ਉਨ੍ਹਾਂ ਨੂੰ ਕਿਹਾ, ਜੋ ਪ੍ਰਧਾਨ ਜਾਜਕਾਂ ਅਤੇ ਬਜ਼ੁਰਗਾਂ ਯਹੂਦੀ ਆਗੂਆਂ ਨੇ ਉਨ੍ਹਾਂ ਨੂੰ ਆਖਿਆ ਸੀ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਤਰਸ ਅਤੇ ਯੂਹੰਨਾ ਰਿਹਾ ਹੋ ਕੇ ਆਪਣੇ ਸਾਥੀਆਂ ਕੋਲ ਵਾਪਸ ਗਏ ਅਤੇ ਜੋ ਕੁਝ ਮਹਾਂ-ਪੁਰੋਹਿਤਾਂ ਅਤੇ ਬਜ਼ੁਰਗ ਆਗੂਆਂ ਨੇ ਕਿਹਾ ਸੀ, ਉਹਨਾਂ ਨੂੰ ਦੱਸਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਜਦੋਂ ਪਤਰਸ ਅਤੇ ਯੋਹਨ ਨੂੰ ਛੱਡ ਦਿੱਤਾ, ਤਾਂ ਉਹ ਆਪਣੇ ਸਾਥੀਆਂ ਕੋਲ ਗਏ ਅਤੇ ਜੋ ਕੁਝ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਨੇ ਉਨ੍ਹਾਂ ਨੂੰ ਆਖਿਆ ਸੀ ਸਭ ਕੁਝ ਦੱਸ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਓਹ ਛੁੱਟ ਕੇ ਆਪਣੇ ਸਾਥੀਆਂ ਕੋਲ ਆਏ ਅਰ ਜੋ ਕੁਝ ਪਰਧਾਨ ਜਾਜਕਾਂ ਅਤੇ ਬਜ਼ੁਰਗਾਂ ਨੇ ਓਹਨਾਂ ਨੂੰ ਆਖਿਆ ਸੀ ਸੁਣਾ ਦਿੱਤਾ
Punjabi ERV
ਪਤਰਸ ਅਤੇ ਯੂਹੰਨਾ ਯਹੂਦੀ ਆਗੂਆਂ ਦੀ ਸਭਾ ਛੱਡਕੇ ਮੁਡ਼ ਆਪਣੇ ਟੋਲੇ ਵਿੱਚ ਵਾਪਸ ਆਏ। ਉਨ੍ਹਾਂ ਨੇ ਉਹ ਸਭ ਕੁਝ ਉਨ੍ਹਾਂ ਨੂੰ ਕਿਹਾ, ਜੋ ਪ੍ਰਧਾਨ ਜਾਜਕਾਂ ਅਤੇ ਬਜ਼ੁਰਗਾਂ ਯਹੂਦੀ ਆਗੂਆਂ ਨੇ ਉਨ੍ਹਾਂ ਨੂੰ ਆਖਿਆ ਸੀ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਜਦੋਂ ਉਹਨਾਂ ਨੂੰ ਛੱਡ ਦਿੱਤਾ ਤਾਂ, ਉਹ ਆਪਣੇ ਸਾਥੀਆਂ ਕੋਲ ਗਏ ਅਤੇ ਜੋ ਕੁਝ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਨੇ ਉਹਨਾਂ ਨੂੰ ਆਖਿਆ ਸੀ, ਦੱਸ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہ چُھٹ کے اپنے جوٹی داراں دے کول آئے۔ تے جو کُجھ سردار کاہِناں تے بزُرگاں اوہناں نُوں آکھیا سی بیان کِیتا۔
Punjabi Standard Bible (Punjabi Standard Bible) 2023
ਜਦੋਂ ਉਨ੍ਹਾਂ ਨੂੰ ਛੱਡ ਦਿੱਤਾ ਗਿਆ ਤਾਂ ਉਹ ਆਪਣੇ ਸਾਥੀਆਂ ਕੋਲ ਆਏ ਅਤੇ ਜੋ ਪ੍ਰਧਾਨ ਯਾਜਕਾਂ ਅਤੇ ਬਜ਼ੁਰਗਾਂ ਨੇ ਉਨ੍ਹਾਂ ਨੂੰ ਕਿਹਾ, ਦੱਸ ਦਿੱਤਾ।