Acts 4:26 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
‘ਧਰਤੀ ਦੇ ਰਾਜਿਆਂ ਨੇ ਲੜਨ ਲਈ ਤਿਆਰੀ ਕੀਤੀ ਅਤੇ ਸਾਰੇ ਹਾਕਮ ਪ੍ਰਭੂ ਅਤੇ ਉਸ ਦੇ ਮਸੀਹ ਦੇ ਵਿਰੁੱਧ ਇਕੱਠੇ ਹੋਕੇ ਆਏ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਧਰਤੀ ਦੇ ਰਾਜਾ ਉੱਠ ਖੜ੍ਹੇ ਹੋਏ, ਅਤੇ ਅਧਿਕਾਰੀ ਲੋਕ, ਪ੍ਰਭੂ ਅਤੇ ਉਹਨਾਂ ਦੇ ਮਸੀਹ ਦੇ ਵਿਰੁੱਧ ਇਕੱਠੇ ਹੋਏ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਧਰਤੀ ਦੇ ਰਾਜੇ ਉੱਠੇ ਅਤੇ ਹਾਕਮ ਇੱਕਠੇ ਹੋ ਗਏ ਪ੍ਰਭੂ ਦੇ ਵਿਰੁੱਧ ਅਤੇ ਉਸਦੇ ਮਸਹ ਕੀਤੇ ਹੋਏ ਦੇ ਵਿਰੁੱਧ। ’ ”
Punjabi Bible 2016 - ਪਵਿੱਤਰ ਬਾਈਬਲ O.V.
ਧਰਤੀ ਦੇ ਰਾਜੇ ਉੱਠ ਖੜੇ ਹੋਏ, ਅਤੇ ਹਾਕਮ ਇਕੱਠੇ ਹੋਏ, ਪ੍ਰਭੁ ਅਰ ਉਹ ਦੇ ਮਸੀਹ ਦੇ ਵਿਰੁੱਧ।।
Punjabi ERV
ਧਰਤੀ ਦੇ ਰਾਜਿਆਂ ਨੇ ਲਡ਼ਨ ਲਈ ਤਿਆਰੀ ਕੀਤੀ ਅਤੇ ਸਾਰੇ ਹਾਕਮ ਪ੍ਰਭੂ ਅਤੇ ਉਸਦੇ ਮਸੀਹ ਦੇ ਵਿਰੁੱਧ ਇਕਠੇ ਹੋਕੇ ਆਏ।ਜ਼ਬੂਰ 2;1-2
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਅਤੇ ਉਹ ਦੇ ਮਸਹ ਕੀਤੇ ਹੋਏ ਦੇ ਵਿਰੁੱਧ, ਧਰਤੀ ਦੇ ਰਾਜੇ ਅਤੇ ਹਾਕਮ ਉੱਠ ਖੜੇ ਹੋਏ,।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
خُداوند تے اوہدے مسِیح دے برخلاف زمین دے بادشاہ اُٹھے۔ تے حاکم اِک سَنگ اکٹّھے ہوئے۔
Punjabi Standard Bible (Punjabi Standard Bible) 2023
ਪ੍ਰਭੂ ਅਤੇ ਉਸ ਦੇ ਮਸੀਹ ਦੇ ਵਿਰੁੱਧ ਧਰਤੀ ਦੇ ਰਾਜੇ ਉੱਠ ਖੜ੍ਹੇ ਹੋਏ ਅਤੇ ਪ੍ਰਧਾਨ ਆਪਸ ਵਿੱਚ ਇਕੱਠੇ ਹੋਏ।