Acts 4:28 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਲੋਕਾਂ ਨੇ, ਜੋ ਯਿਸੂ ਦੇ ਵਿਰੁੱਧ ਇੱਕਤਰ ਹੋਕੇ ਆਏ, ਸਾਰੀਆਂ ਗੱਲਾਂ ਨੂੰ ਵਾਪਰਨ ਦਿੱਤਾ ਜਿਨ੍ਹਾਂ ਨੂੰ ਤੇਰੀ ਸ਼ਕਤੀ ਅਤੇ ਸਿਆਣਪ ਨੇ ਪਹਿਲਾਂ ਹੀ ਵਿਉਂਤਿਆ ਹੋਇਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿ ਉਹ ਜੋ ਕੁਝ ਤੁਹਾਡੀ ਸਮਰੱਥਾ ਅਤੇ ਮਰਜ਼ੀ ਦੁਆਰਾ ਪਹਿਲਾਂ ਹੀ ਨਿਸ਼ਚਿਤ ਕੀਤਾ ਗਿਆ ਸੀ ਉਸ ਨੂੰ ਪੂਰਾ ਕਰਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਕਿ ਜੋ ਕੁਝ ਤੇਰੀ ਸ਼ਕਤੀ ਅਤੇ ਤੇਰੀ ਯੋਜਨਾ ਵਿੱਚ ਪਹਿਲਾਂ ਹੀ ਠਹਿਰਾਇਆ ਗਿਆ ਸੀ, ਉਹੀ ਕਰੇ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਕਿ ਜੋ ਕੁਝ ਤੇਰੇ ਹੱਥ ਅਤੇ ਤੇਰੀ ਮੱਤ ਨੇ ਅਗੇਤਾ ਠਹਿਰਾ ਰੱਖਿਆ ਸੀ ਭਈ ਹੋਵੇ, ਸੋਈ ਕਰਨ
Punjabi ERV
ਇਨ੍ਹਾਂ ਲੋਕਾਂ ਨੇ, ਜੋ ਯਿਸੂ ਦੇ ਵਿਰੁੱਧ ਇਕੱਤਰ ਹੋਕੇ ਆਏ, ਸਾਰੀਆਂ ਗੱਲਾਂ ਨੂੰ ਵਾਪਰਨ ਦਿੱਤਾ ਜਿਨ੍ਹਾਂ ਨੂੰ ਤੇਰੀ ਸ਼ਕਤੀ ਅਤੇ ਸਿਆਣਪ ਨੇ ਪਹਿਲਾਂ ਹੀ ਵਿਉਂਤਿਆ ਹੋਇਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਕਿ ਜੋ ਕੁਝ ਤੇਰੀ ਸ਼ਕਤੀ ਅਤੇ ਤੇਰੀ ਯੋਜਨਾ ਵਿੱਚ ਪਹਿਲਾਂ ਹੀ ਠਹਿਰਾਇਆ ਗਿਆ ਸੀ, ਉਹੀ ਕਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی اوہ کمّ کرن جِہدا ہونا تیرے ہتّھ تے تیری صلاح نے پہلے ای ٹھہرا رکھیا سی۔
Punjabi Standard Bible (Punjabi Standard Bible) 2023
ਤਾਂਕਿ ਉਹੀ ਕਰਨ ਜੋ ਤੇਰੇ ਹੱਥ ਨੇ ਅਤੇ ਤੇਰੀ ਯੋਜਨਾ ਵਿੱਚ ਪਹਿਲਾਂ ਤੋਂ ਠਹਿਰਾਇਆ ਹੋਇਆ ਸੀ।