Acts 4:30 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਨੂੰ ਆਪਣੀ ਸ਼ਕਤੀ ਦਿਖਾ ਕੇ, ਨਿਡਰ ਬਣਾ; ਰੋਗੀਆਂ ਨੂੰ ਚੰਗਾ ਕਰ, ਨਿਸ਼ਾਨੀਆਂ ਵਿਖਾ; ਅਤੇ ਆਪਣੇ ਪਵਿੱਤਰ ਸੇਵਕ ਯਿਸੂ ਦੀ ਸ਼ਕਤੀ ਨਾਲ ਸ਼ਕਤੀਸ਼ਾਲੀ ਕਰਿਸ਼ਮੇ ਵਿਖਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਚੰਗਾ ਕਰਨ ਦੇ ਲਈ ਆਪਣਾ ਹੱਥ ਵਧਾਓ ਕਿ ਤੁਹਾਡੇ ਪਵਿੱਤਰ ਦਾਸ ਯਿਸੂ ਦੇ ਨਾਮ ਦੁਆਰਾ ਚਿੰਨ੍ਹ ਅਤੇ ਚਮਤਕਾਰ ਹੋਣ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਆਪਣਾ ਹੱਥ ਚੰਗਾ ਕਰਨ ਲਈ ਵਧਾਓ, ਅਤੇ ਤੇਰੇ ਪਵਿੱਤਰ ਸੇਵਕ ਯਿਸ਼ੂ ਦੇ ਨਾਮ ਵਿੱਚ ਨਿਸ਼ਾਨ ਅਤੇ ਅਚਰਜ਼ ਕੰਮ ਹੋਣ।”
Punjabi Bible 2016 - ਪਵਿੱਤਰ ਬਾਈਬਲ O.V.
ਜਦੋਂ ਤੂੰ ਆਪਣਾ ਹੱਥ ਚੰਗਾ ਕਰਨ ਨੂੰ ਲੰਮਾ ਕਰੇਂ ਅਤੇ ਤੇਰੇ ਪਵਿੱਤ੍ਰ ਸੇਵਕ ਯਿਸੂ ਦੇ ਨਾਮ ਤੋਂ ਨਿਸ਼ਾਨ ਅਤੇ ਅਚੰਭੇ ਪਰਗਟ ਹੋਣ
Punjabi ERV
ਸਾਨੂੰ ਆਪਣੀ ਸ਼ਕਤੀ ਦਿਖਾ ਕੇ, ਨਿਡਰ ਬਣਾ; ਰੋਗੀਆਂ ਨੂੰ ਚੰਗਾ ਕਰ, ਨਿਸ਼ਾਨੀਆਂ ਵਿਖਾ; ਅਤੇ ਆਪਣੇ ਪਵਿੱਤਰ ਸੇਵਕ ਯਿਸੂ ਦੀ ਸ਼ਕਤੀ ਨਾਲ ਸ਼ਕਤੀਸ਼ਾਲੀ ਕਰਿਸ਼ਮੇ ਵਿਖਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਤੁਸੀਂ ਆਪਣਾ ਹੱਥ ਚੰਗਾ ਕਰਨ ਲਈ ਵਧਾਓ, ਤਾਂ ਤੇਰੇ ਪਵਿੱਤਰ ਸੇਵਕ ਯਿਸੂ ਦੇ ਨਾਮ ਵਿੱਚ ਨਿਸ਼ਾਨ ਅਤੇ ਅਚਰਜ਼ ਕੰਮ ਹੋਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے تُوں اپنا ہتّھ ولّ کرن لئی وَدّھا تے تیرے پاک خادم یِسُوع دے ناں اُتّے نشانِیاں تے عجب کمّ وکھائے جان۔
Punjabi Standard Bible (Punjabi Standard Bible) 2023
ਜਦੋਂ ਤੂੰ ਚੰਗਾਈ ਲਈ ਆਪਣਾ ਹੱਥ ਅੱਗੇ ਵਧਾਵੇਂ ਤਾਂ ਤੇਰੇ ਪਵਿੱਤਰ ਸੇਵਕ ਯਿਸੂ ਦੇ ਨਾਮ ਤੋਂ ਚਿੰਨ੍ਹ ਅਤੇ ਅਚਰਜ ਕੰਮ ਹੋਣ।”