Acts 4:33 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਰਸੂਲ ਵੱਡੀ ਸ਼ਕਤੀ ਨਾਲ ਪ੍ਰਭੂ ਯਿਸੂ ਦੇ ਮੌਤ ਤੋਂ ਪੁਨਰ ਜੀਵਤ ਹੋਣ ਬਾਰੇ ਦੱਸਦੇ ਸਨ ਅਤੇ ਉਨ੍ਹਾਂ ਸਾਰੇ ਨਿਹਚਾਵਾਨਾਂ ਉਪਰ ਪਰਮੇਸ਼ੁਰ ਦੀ ਵੱਡੀ ਅਸੀਸ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਰਸੂਲ ਬੜੀ ਸਮਰੱਥਾ ਨਾਲ ਪ੍ਰਭੂ ਯਿਸੂ ਮਸੀਹ ਦੇ ਮੁਰਦਿਆਂ ਵਿੱਚੋਂ ਜੀਅ ਉੱਠਣ ਦੀ ਗਵਾਹੀ ਦਿੰਦੇ ਸਨ ਅਤੇ ਪਰਮੇਸ਼ਰ ਦੀ ਮਹਾਨ ਕਿਰਪਾ ਉਹਨਾਂ ਸਾਰਿਆਂ ਦੇ ਉੱਤੇ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਵੱਡੀ ਸ਼ਕਤੀ ਨਾਲ ਰਸੂਲ ਪ੍ਰਭੂ ਯਿਸ਼ੂ ਦੇ ਪੁਨਰ-ਉਥਾਨ ਦੀ ਗਵਾਹੀ ਦਿੰਦੇ ਰਹੇ। ਅਤੇ ਉਨ੍ਹਾਂ ਸਾਰਿਆਂ ਵਿੱਚ ਪਰਮੇਸ਼ਵਰ ਦੀ ਕਿਰਪਾ ਬੜੀ ਸ਼ਕਤੀਸ਼ਾਲੀ ਨਾਲ ਕੰਮ ਕਰਦੀ ਸੀ
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਰਸੂਲ ਵੱਡੀ ਸ਼ਕਤੀ ਨਾਲ ਪ੍ਰਭੁ ਯਿਸੂ ਦੇ ਜੀ ਉੱਠਣ ਦੀ ਸਾਖੀ ਦਿੰਦੇ ਸਨ ਅਰ ਉਨ੍ਹਾਂ ਸਭਨਾਂ ਉੱਤੇ ਵੱਡੀ ਕਿਰਪਾ ਸੀ
Punjabi ERV
ਅਤੇ ਰਸੂਲ ਵੱਡੀ ਸ਼ਕਤੀ ਨਾਲ ਪ੍ਰਭੂ ਯਿਸੂ ਦੇ ਮੌਤ ਤੋਂ ਪੁਨਰ ਜੀਵਤ ਹੋਣ ਬਾਰੇ ਦੱਸਦੇ ਸਨ ਅਤੇ ਉਨ੍ਹਾਂ ਸਾਰੇ ਨਿਹਚਾਵਾਨਾਂ ਉਪਰ ਪ੍ਰਭੂ ਦੀ ਵੱਡੀ ਅਸੀਸ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਰਸੂਲ ਵੱਡੀ ਸਮਰੱਥਾ ਨਾਲ ਪ੍ਰਭੂ ਯਿਸੂ ਦੇ ਜੀ ਉੱਠਣ ਦੀ ਗਵਾਹੀ ਦਿੰਦੇ ਸਨ ਅਤੇ ਉਨ੍ਹਾਂ ਸਭਨਾਂ ਉੱਤੇ ਵੱਡੀ ਕਿਰਪਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے رسُول خُداوند یِسُوع مسِیح دے جی اُٹھن دی گواہی بڑی طاقت نال دیندے سن۔ تے اوہناں سبھناں اُتّے بڑا فضل سی۔
Punjabi Standard Bible (Punjabi Standard Bible) 2023
ਰਸੂਲ ਵੱਡੀ ਸਮਰੱਥਾ ਨਾਲ ਪ੍ਰਭੂ ਯਿਸੂ ਦੇ ਜੀ ਉੱਠਣ ਦੀ ਗਵਾਹੀ ਦਿੰਦੇ ਸਨ। ਉਨ੍ਹਾਂ ਸਭਨਾਂ ਦੇ ਉੱਤੇ ਵੱਡੀ ਕਿਰਪਾ ਸੀ।