Acts 4:34 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜੋ ਕੁਝ ਉਨ੍ਹਾਂ ਨੂੰ ਚਾਹੀਦਾ ਸੀ ਉਨ੍ਹਾਂ ਨੂੰ ਮਿਲ ਗਿਆ। ਉਨ੍ਹਾਂ ਨੇ, ਜਿਹੜੇ ਜ਼ਮੀਨਾਂ ਅਤੇ ਘਰਾਂ ਦੇ ਮਾਲਕ ਸਨ, ਆਪਣੀਆਂ ਜਇਦਾਦਾਂ ਵੇਚ ਦਿੱਤੀਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਵਿੱਚੋਂ ਕਿਸੇ ਨੂੰ ਵੀ ਕਿਸੇ ਚੀਜ਼ ਦੀ ਥੁੜ ਨਹੀਂ ਸੀ ਕਿਉਂਕਿ ਜਿਹਨਾਂ ਕੋਲ ਖੇਤ ਅਤੇ ਘਰ ਸਨ, ਉਹ ਉਹਨਾਂ ਨੂੰ ਵੇਚ ਕੇ ਵਿਕੀਆਂ ਹੋਈਆਂ ਚੀਜ਼ਾਂ ਦਾ ਧੰਨ ਲਿਆਉਂਦੇ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਨ੍ਹਾਂ ਵਿੱਚੋਂ ਕੋਈ ਵੀ ਜ਼ਰੂਰਤ ਮੰਦ ਨਹੀਂ ਸੀ। ਇਸ ਲਈ ਕਿ ਜਿਹੜੇ ਜ਼ਮੀਨਾਂ ਅਤੇ ਘਰਾਂ ਦੇ ਮਾਲਕ ਸਨ ਉਹ ਉਨ੍ਹਾਂ ਨੂੰ ਵੇਚ ਕੇ, ਵਿਕੀਆਂ ਹੋਈਆਂ ਵਸਤਾਂ ਦੇ ਪੈਸੇ ਲਿਆਉਂਦੇ
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਵਿੱਚੋਂ ਕਿਸੇ ਨੂੰ ਘਾਟਾ ਨਾ ਸੀ ਇਸ ਲਈ ਕਿ ਜਿਹੜੇ ਜਮੀਨਾਂ ਅਤੇ ਘਰਾਂ ਦੇ ਮਾਲਕ ਸਨ ਓਹ ਉਨ੍ਹਾਂ ਨੂੰ ਵੇਚ ਕੇ ਵਿਕੀਆਂ ਹੋਈਆਂ ਵਸਤਾਂ ਦਾ ਮੁੱਲ ਲਿਆਉਂਦੇ
Punjabi ERV
ਜੋ ਕੁਝ ਉਨ੍ਹਾਂ ਨੂੰ ਚਾਹੀਦਾ ਸੀ ਉਨ੍ਹਾਂ ਨੂੰ ਮਿਲ ਗਿਆ। ਉਨ੍ਹਾਂ ਨੇ, ਜਿਹਡ਼ੇ ਜ਼ਮੀਨਾਂ ਅਤੇ ਘਰਾਂ ਦੇ ਮਾਲਕ ਸਨ, ਆਪਾਣੀਆਂ ਜਇਦਾਦਾਂ ਵੇਚ ਦਿੱਤੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਵਿੱਚੋਂ ਕੋਈ ਵੀ ਗਰੀਬ ਨਹੀਂ ਸੀ ਇਸ ਲਈ ਕਿ ਜਿਹੜੇ ਜ਼ਮੀਨਾਂ ਅਤੇ ਘਰਾਂ ਦੇ ਮਾਲਕ ਸਨ ਉਹ ਉਨ੍ਹਾਂ ਨੂੰ ਵੇਚ ਕੇ ਵਿਕੀਆਂ ਹੋਈਆਂ ਵਸਤਾਂ ਦਾ ਮੁੱਲ ਲਿਆਉਂਦੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اوہناں وِچوں کوئی محتاج نا سی۔ ایس لئی پئی جِنّے زمین تے مکان دے مالک سن اوہنوں ویچ کے وِکِیاں ہویاں شیواں دا مُل لیاؤندے سن۔
Punjabi Standard Bible (Punjabi Standard Bible) 2023
ਉਨ੍ਹਾਂ ਵਿੱਚ ਕਿਸੇ ਨੂੰ ਕੋਈ ਥੁੜ੍ਹ ਨਹੀਂ ਸੀ, ਕਿਉਂਕਿ ਜਿਹੜੇ ਜ਼ਮੀਨਾਂ ਜਾਂ ਘਰਾਂ ਦੇ ਮਾਲਕ ਸਨ, ਉਹ ਇਨ੍ਹਾਂ ਨੂੰ ਵੇਚਦੇ ਅਤੇ ਵਿਕੀਆਂ ਹੋਈਆਂ ਚੀਜ਼ਾਂ ਦਾ ਮੁੱਲ ਲਿਆ ਕੇ