Acts 4:35 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਧਨ ਰਸੂਲਾਂ ਨੂੰ ਦੇ ਦਿੱਤਾ ਅਤੇ ਫ਼ਿਰ ਇਹ ਧਨ ਲੋਕਾਂ ਨੂੰ ਉਨ੍ਹਾਂ ਦੀ ਜ਼ਰੂਰਤ ਅਨੁਸਾਰ ਦਿੱਤਾ ਗਿਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੰਦੇ ਸਨ । ਫਿਰ ਹਰ ਇੱਕ ਨੂੰ ਉਸ ਦੀ ਲੋੜ ਅਨੁਸਾਰ ਵੰਡ ਦਿੱਤਾ ਜਾਂਦਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਨ੍ਹਾਂ ਨੇ ਪੈਸੇ ਰਸੂਲਾਂ ਨੂੰ ਦੇ ਦਿੱਤੇ, ਅਤੇ ਉਹ ਹਰੇਕ ਨੂੰ ਉਸਦੀ ਜ਼ਰੂਰਤ ਅਨੁਸਾਰ ਉਨ੍ਹਾਂ ਵਿੱਚ ਵੰਡ ਦਿੰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਰਸੂਲਾਂ ਦੇ ਚਰਨਾਂ ਉੱਤੇ ਧਰਦੇ ਸਨ ਅਤੇ ਹਰੇਕ ਨੂੰ ਉਹ ਦੀ ਲੋੜ ਅਨੁਸਾਰ ਵੰਡ ਦਿੰਦੇ ਸਨ।।
Punjabi ERV
ਤੇ ਧਨ ਰਸੂਲਾਂ ਨੂੰ ਦੇ ਦਿੱਤਾ ਅਤੇ ਫ਼ਿਰ ਇਹ ਧਨ ਲੋਕਾਂ ਨੂੰ ਉਨ੍ਹਾਂ ਦੀ ਜ਼ਰੂਰਤ ਅਨੁਸਾਰ ਦਿੱਤਾ ਗਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੰਦੇ ਸਨ ਅਤੇ ਹਰੇਕ ਨੂੰ ਉਹ ਦੀ ਲੋੜ ਅਨੁਸਾਰ ਵੰਡ ਦਿੰਦੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے رسُولاں دے پیراں وِچ رکھدے سن۔ تے ہر اِک نُوں اوہدی لوڑ دے سببّوں وَنڈیا جاندا سی۔
Punjabi Standard Bible (Punjabi Standard Bible) 2023
ਰਸੂਲਾਂ ਦੇ ਚਰਨਾਂ 'ਤੇ ਰੱਖ ਦਿੰਦੇ ਸਨ ਅਤੇ ਉਹ ਹਰੇਕ ਨੂੰ ਜਿਹੀ ਜਿਸ ਦੀ ਜ਼ਰੂਰਤ ਹੁੰਦੀ ਸੀ, ਵੰਡ ਦਿੰਦੇ ਸਨ।