Acts 4:36 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਨਿਹਚਾਵਾਨ ਜਿਸ ਦਾ ਨਾਂ ਯੂਸੁਫ਼ ਸੀ, ਰਸੂਲਾਂ ਨੇ ਉਸ ਨੂੰ ਬਰਨਬਾਸ ਨਾਉਂ ਦਿੱਤਾ। ਭਾਵ, “ਜਿਹੜਾ ਦੂਜਿਆਂ ਦੀ ਮਦਦ ਕਰੇ।” ਉਹ ਸੈਪਰਸ ਦਾ ਜੰਮਿਆ ਸੀ, ਉਹ ਲੇਵੀ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਤਰ੍ਹਾਂ ਯੂਸਫ਼ ਜੋ ਕੁਪਰੂਸ ਦਾ ਰਹਿਣ ਵਾਲਾ ਇੱਕ ਲੇਵੀ ਸੀ ਜਿਸ ਦਾ ਉਪਨਾਮ ਰਸੂਲਾਂ ਨੇ ਬਰਨਬਾਸ (ਭਾਵ ਉਤਸ਼ਾਹ ਦਾ ਪੁੱਤਰ) ਰੱਖਿਆ ਸੀ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯੂਸੁਫ਼, ਜਿਹੜਾ ਇੱਕ ਲੇਵੀ ਅਤੇ ਸਾਈਪ੍ਰਸ ਟਾਪੂ ਦਾ ਰਹਿਣ ਵਾਲਾ ਸੀ, ਜਿਸ ਦਾ ਰਸੂਲਾਂ ਨੇ ਬਰਨਬਾਸ ਅਰਥਾਤ ਜਿਸ ਦਾ ਅਰਥ, “ਹੌਂਸਲਾ ਅਫ਼ਜ਼ਾਈ ਦਾ ਪੁੱਤਰ,” ਨਾਮ ਰੱਖਿਆ ਸੀ,
Punjabi Bible 2016 - ਪਵਿੱਤਰ ਬਾਈਬਲ O.V.
ਯੂਸੁਫ਼ ਜਿਹ ਦਾ ਰਸੂਲਾਂ ਨੇ ਬਰਨਾਬਾਸ ਅਰਥਾਤ ਉਪਦੇਸ਼ ਦਾ ਪੁੱਤ੍ਰ ਨਾਉਂ ਧਰਿਆ ਜਿਹੜਾ ਇੱਕ ਲੇਵੀ ਅਤੇ ਜਨਮ ਦਾ ਕੁਪਰੁਸੀ ਸੀ
Punjabi ERV
ਇੱਕ ਨਿਹਚਾਵਾਨ ਜਿਸ ਦਾ ਨਾਂ ਯੂਸੁਫ਼ ਸੀ, ਰਸੂਲਾਂ ਨੇ ਉਸਨੂੰ ਬਰਨਬਾਸ ਨਾਉਂ ਦਿੱਤਾ। ਭਾਵ, “ਜਿਹਡ਼ਾ ਦੂਜਿਆਂ ਦੀ ਮਦਦ ਕਰੇ।” ਉਹ ਸੈਪਰਸ ਦਾ ਜੰਮਿਆ ਸੀ, ਉਹ ਲੇਵੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੂਸੁਫ਼ ਜਿਸ ਦਾ ਰਸੂਲਾਂ ਨੇ ਬਰਨਬਾਸ ਅਰਥਾਤ ਸ਼ਾਂਤੀ ਦਾ ਪੁੱਤਰ ਨਾਮ ਰੱਖਿਆ ਸੀ ਜਿਹੜਾ ਇੱਕ ਲੇਵੀ ਅਤੇ ਕੁਪਰੁਸ ਦਾ ਰਹਿਣ ਵਾਲਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یُوسف قوم دا لاوی سی تے کُپرُس دا سی۔ اوہدا ناں رسُولاں نیں برنباس یعنی نصِیحت دا پُتر رکھیا۔
Punjabi Standard Bible (Punjabi Standard Bible) 2023
ਯੂਸੁਫ਼ ਜਿਸ ਨੂੰ ਰਸੂਲਾਂ ਵੱਲੋਂ ਬਰਨਬਾਸ ਨਾਮ ਦਿੱਤਾ ਗਿਆ ਸੀ ਅਤੇ ਜਿਸ ਦਾ ਅਰਥ ਹੈ “ਦਿਲਾਸੇ ਦਾ ਪੁੱਤਰ”, ਉਹ ਇੱਕ ਲੇਵੀ ਅਤੇ ਕੁਪਰੁਸ ਦਾ ਰਹਿਣ ਵਾਲਾ ਸੀ।