Acts 4:37 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯੂਸੁਫ਼ ਕੋਲ ਕੁਝ ਜ਼ਮੀਨ ਸੀ, ਜਿਸ ਨੂੰ ਉਸ ਨੇ ਵੇਚਿਆ ਅਤੇ ਪੈਸੇ ਵੱਟਕੇ ਰਸੂਲਾਂ ਨੂੰ ਦੇ ਦਿੱਤੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਕੋਲ ਜ਼ਮੀਨ ਸੀ । ਉਸ ਨੇ ਉਹ ਵੇਚੀ ਅਤੇ ਧੰਨ ਲਿਆ ਕੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਨੇ ਆਪਣਾ ਇੱਕ ਖੇਤ ਵੇਚ ਦਿੱਤਾ ਅਤੇ ਪੈਸੇ ਲਿਆਂਦੇ ਅਤੇ ਪੈਸੇ ਰਸੂਲਾਂ ਨੂੰ ਦੇ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਕੋਲ ਕੁਝ ਜਮੀਨ ਸੀ ਸੋ ਉਹ ਨੂੰ ਵੇਚ ਕੇ ਮੁੱਲ ਦਾ ਰੁਪਿਆ ਲਿਆਂਦਾ ਅਤੇ ਰਸੂਲਾਂ ਦੇ ਚਰਨਾਂ ਉੱਤੇ ਧਰਿਆ।।
Punjabi ERV
ਯੂਸੁਫ਼ ਕੋਲ ਕੁਝ ਜ਼ਮੀਨ ਸੀ, ਜਿਸਨੂੰ ਉਸਨੇ ਵੇਚਿਆ ਅਤੇ ਪੈਸੇ ਵੱਟਕੇ ਰਸੂਲਾਂ ਨੂੰ ਦੇ ਦਿੱਤੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਕੋਲ ਆਪਣੀ ਜ਼ਮੀਨ ਸੀ ਉਸ ਨੇ ਉਹ ਨੂੰ ਵੇਚ ਕੇ ਮੁੱਲ ਦਾ ਰੁਪਿਆ ਲਿਆਂਦਾ ਅਤੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہدے کول اِک پَیلی سی۔ جِہنُوں ویچ کے اوس رقم لیا کے رسُولاں دِیاں پیراں وِچ لیا رکھی۔
Punjabi Standard Bible (Punjabi Standard Bible) 2023
ਉਸ ਦਾ ਇੱਕ ਖੇਤ ਸੀ ਅਤੇ ਉਸ ਨੇ ਇਸ ਨੂੰ ਵੇਚਿਆ ਅਤੇ ਪੈਸਾ ਲਿਆ ਕੇ ਰਸੂਲਾਂ ਦੇ ਚਰਨਾਂ 'ਤੇ ਰੱਖ ਦਿੱਤਾ।