Acts 4:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਗਲੇ ਦਿਨ ਯਹੂਦੀ ਆਗੂ, ਬਜ਼ੁਰਗ ਯਹੂਦੀ ਆਗੂ ਅਤੇ ਨੇਮ ਦੇ ਉਪਦੇਸ਼ਕ ਯਰੂਸ਼ਲਮ ਵਿੱਚ ਇਕੱਠੇ ਹੋਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਗਲੇ ਦਿਨ ਉਹਨਾਂ ਦੇ ਅਧਿਕਾਰੀ, ਬਜ਼ੁਰਗ ਆਗੂ ਅਤੇ ਵਿਵਸਥਾ ਦੇ ਸਿੱਖਿਅਕ ਯਰੂਸ਼ਲਮ ਵਿੱਚ ਇਕੱਠੇ ਹੋਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਗਲੇ ਦਿਨ ਯੇਰੂਸ਼ਲੇਮ ਵਿੱਚ ਅਧਿਕਾਰੀ, ਬਜ਼ੁਰਗ ਅਤੇ ਕਾਨੂੰਨ ਦੇ ਸਿਖਾਉਣ ਵਾਲੇ ਇੱਕਠੇ ਹੋਏ।
Punjabi Bible 2016 - ਪਵਿੱਤਰ ਬਾਈਬਲ O.V.
ਦੂਜੇ ਦਿਨ ਇਉਂ ਹੋਇਆ ਕਿ ਉਨ੍ਹਾਂ ਨੇ ਸਰਦਾਰ ਅਤੇ ਬਜ਼ੁਰਗ ਅਤੇ ਗ੍ਰੰਥੀ ਯਰੂਸ਼ਲਮ ਵਿੱਚ ਇੱਕਠੇ ਹੋਏ
Punjabi ERV
ਅਗਲੇ ਦਿਨ ਯਹੂਦੀ ਆਗੂ, ਬਜ਼ੁਰਗ ਯਹੂਦੀ ਆਗੂ ਅਤੇ ਨੇਮ ਦੇ ਉਪਦੇਸ਼ਕ ਯਰੂਸ਼ਲਮ ਵਿੱਚ ਇਕਠੇ ਹੋਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੂਜੇ ਦਿਨ ਇਸ ਤਰ੍ਹਾਂ ਹੋਇਆ ਕਿ ਉਨ੍ਹਾਂ ਦੇ ਅਧਿਕਾਰੀ, ਬਜ਼ੁਰਗ ਅਤੇ ਉਪਦੇਸ਼ਕ ਯਰੂਸ਼ਲਮ ਵਿੱਚ ਇਕੱਠੇ ਹੋਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اگلے بَھلک اِنج ہویا پئی اوہناں دے سردار تے بزُرگ تے فقِیہ یرُوشلِیم وِچ اکٹّھے ہوئے سن۔
Punjabi Standard Bible (Punjabi Standard Bible) 2023
ਫਿਰ ਇਸ ਤਰ੍ਹਾਂ ਹੋਇਆ ਕਿ ਅਗਲੇ ਦਿਨ ਉਨ੍ਹਾਂ ਦੇ ਪ੍ਰਧਾਨ, ਬਜ਼ੁਰਗ ਅਤੇ ਸ਼ਾਸਤਰੀ ਯਰੂਸ਼ਲਮ ਵਿੱਚ ਇਕੱਠੇ ਹੋਏ