Acts 4:7 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਉਨ੍ਹਾਂ ਨੇ ਪਤਰਸ ਅਤੇ ਯੂਹਾਂਨਾ ਨੂੰ ਸਾਰਿਆਂ ਲੋਕਾਂ ਸਾਹਮਣੇ ਪੇਸ਼ ਕੀਤਾ ਅਤੇ ਪੁੱਛਿਆ, “ਕਿਸ ਸ਼ਕਤੀ ਜਾਂ ਕਿਸਦੇ ਨਾਂ ਤੇ ਤੁਸੀਂ ਇਹ ਕੀਤਾ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਉਹਨਾਂ ਨੇ ਦੋਨਾਂ ਚੇਲਿਆਂ ਨੂੰ ਵਿਚਕਾਰ ਖੜ੍ਹਾ ਕਰ ਕੇ ਪੁੱਛਿਆ, “ਇਹ ਕੰਮ ਤੁਸੀਂ ਕਿਸ ਦੀ ਸਮਰੱਥਾ ਜਾਂ ਕਿਸ ਦੇ ਨਾਮ ਨਾਲ ਕੀਤਾ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਨ੍ਹਾਂ ਨੇ ਪਤਰਸ ਅਤੇ ਯੋਹਨ ਨੂੰ ਆਪਣੇ ਸਾਮ੍ਹਣੇ ਖੜ੍ਹਾ ਕਰਕੇ ਉਨ੍ਹਾਂ ਨੂੰ ਪੁੱਛਿਆ: “ਤੁਸੀਂ ਕਿਸ ਸ਼ਕਤੀ ਨਾਲ ਜਾਂ ਕਿਸ ਨਾਮ ਨਾਲ ਇਹ ਕੀਤਾ?”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਹਨਾਂ ਨੂੰ ਵਿਚਾਲੇ ਖੜਾ ਕਰ ਕੇ ਪੁੱਛਿਆ, ਤੁਸਾਂ ਕਿਹੜੀ ਸ਼ਕਤੀ ਯਾ ਕਿਹੜੇ ਨਾਮ ਨਾਲ ਇਹ ਕੀਤਾॽ
Punjabi ERV
ਤਾਂ ਉਨ੍ਹਾਂ ਨੇ ਪਤਰਸ ਅਤੇ ਯੂਹਾਂਨਾ ਨੂੰ ਸਰਿਆਂ ਲੋਕਾਂ ਸਾਮ੍ਹਣੇ ਪੇਸ਼ ਕੀਤਾ ਅਤੇ ਪੁੱਛਿਆ, “ਕਿਸ ਸ਼ਕਤੀ ਜਾਂ ਕਿਸਦੇ ਨਾਂ ਤੇ ਤੁਸੀਂ ਇਹ ਕੀਤਾ”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਹਨਾਂ ਨੂੰ ਵਿਚਾਲੇ ਖੜ੍ਹਾ ਕਰਕੇ ਪੁੱਛਿਆ, ਤੁਸੀਂ ਕਿਹੜੀ ਸਮਰੱਥਾ ਜਾਂ ਕਿਹੜੇ ਨਾਮ ਨਾਲ ਇਹ ਕੀਤਾ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں نُوں وِچ کھلار کے اوہناں پُچھیا۔ پئی تُساں کیہڑی قُدرت نال تے کیہڑے ناں اُتّے ایہہ کمّ کِیتا؟
Punjabi Standard Bible (Punjabi Standard Bible) 2023
ਉਹ ਉਨ੍ਹਾਂ ਨੂੰ ਵਿਚਕਾਰ ਖੜ੍ਹਾ ਕਰਕੇ ਪੁੱਛਣ ਲੱਗੇ, “ਤੁਸੀਂ ਇਹ ਕੰਮ ਕਿਸ ਸ਼ਕਤੀ ਜਾਂ ਕਿਸ ਨਾਮ ਨਾਲ ਕੀਤਾ?”