Acts 4:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਪਤਰਸ, ਇੱਕਦੱਮ ਪਵਿੱਤਰ ਆਤਮਾ ਨਾਲ ਭਰਿਆ, ਉਨ੍ਹਾਂ ਨੂੰ ਕਹਿਣ ਲੱਗਾ, “ਹੇ ਕੌਮ ਦੇ ਆਗੂਓ ਅਤੇ ਲੋਕਾਂ ਦੇ ਬਜ਼ੁਰਗ ਆਗੂਓ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਪਤਰਸ ਨੇ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਉਹਨਾਂ ਨੂੰ ਉੱਤਰ ਦਿੱਤਾ, “ਲੋਕਾਂ ਦੇ ਅਧਿਕਾਰੀਓ ਅਤੇ ਬਜ਼ੁਰਗ ਆਗੂਓ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਪਤਰਸ, ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ, ਉਨ੍ਹਾਂ ਨੂੰ ਜਵਾਬ ਦਿੱਤਾ: “ਹੇ ਕੌਮ ਦੇ ਅਧਿਕਾਰੀਓ ਅਤੇ ਬਜ਼ੁਰਗੋ!
Punjabi Bible 2016 - ਪਵਿੱਤਰ ਬਾਈਬਲ O.V.
ਤਦੋਂ ਪਤਰਸ ਨੇ ਪਵਿੱਤ੍ਰ ਆਤਮਾ ਨਾਲ ਭਰਪੂਰ ਹੋ ਕੇ ਉਨ੍ਹਾਂ ਨੂੰ ਆਖਿਆ, ਹੇ ਕੌਮ ਦੇ ਸਰਦਾਰੋ ਅਤੇ ਬਜ਼ੁਰਗੋ
Punjabi ERV
ਤਦ ਪਤਰਸ, ਇਕਦਮ੍ਮ ਪਵਿੱਤਰ ਆਤਮਾ ਨਾਲ ਭਰਿਆ, ਉਨ੍ਹਾਂ ਨੂੰ ਕਹਿਣ ਲੱਗਾ, “ਹੇ ਕੌਮ ਦੇ ਆਗੂਓ ਅਤੇ ਲੋਕਾਂ ਦੇ ਬਜ਼ੁਰਗ ਆਗੂਓ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪਤਰਸ ਨੇ ਪਵਿੱਤਰ ਆਤਮਾ ਨਾਲ ਭਰ ਕੇ ਉਨ੍ਹਾਂ ਨੂੰ ਆਖਿਆ, ਹੇ ਕੌਮ ਦੇ ਅਧਿਕਾਰੀਓ ਅਤੇ ਬਜ਼ੁਰਗੋ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد پطرس پاک رُوح نال بھر کے اوہناں نُوں آکھن لگّا۔ اَے قوم دے سردارو تے بزُرگو۔
Punjabi Standard Bible (Punjabi Standard Bible) 2023
ਤਦ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਪਤਰਸ ਨੇ ਉਨ੍ਹਾਂ ਨੂੰ ਕਿਹਾ, “ਹੇ ਕੌਮ ਦੇ ਪ੍ਰਧਾਨੋ ਅਤੇ ਬਜ਼ੁਰਗੋ,