Acts 4:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੀ ਤੁਸੀਂ ਸਾਨੂੰ ਇਸ ਲੰਗੜ੍ਹੇ ਆਦਮੀ ਤੇ ਕੀਤੇ ਇਸ ਭਲੇ ਕੰਮ ਲਈ, ਸਵਾਲ ਕਰ ਰਹੇ ਹੋ ਕਿ ਉਸ ਨੂੰ ਕਿਸ ਨੇ ਚੰਗਾ ਕੀਤਾ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਅੱਜ ਸਾਡੇ ਕੋਲੋਂ ਇੱਕ ਲੰਗੜੇ ਆਦਮੀ ਦੇ ਨਾਲ ਕੀਤੀ ਭਲਾਈ ਦੇ ਕੰਮ ਬਾਰੇ ਪੁੱਛਿਆ ਜਾ ਰਿਹਾ ਹੈ ਕਿ ਉਹ ਕਿਸ ਤਰ੍ਹਾਂ ਚੰਗਾ ਹੋਇਆ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਅੱਜ ਸਾਡੇ ਕੋਲੋਂ ਇਸ ਚੰਗੇ ਕੰਮ ਦੇ ਬਾਰੇ ਪੁੱਛ-ਗਿੱਛ ਕਰਦੇ ਹੋ ਜਿਹੜਾ ਇੱਕ ਲੰਗੜੇ ਮਨੁੱਖ ਨਾਲ ਹੋਇਆ ਕਿ ਉਹ ਕਿਸ ਤਰ੍ਹਾਂ ਚੰਗਾ ਕੀਤਾ ਗਿਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਜੇ ਅੱਜ ਸਾਥੋ ਇਸ ਭਲੇ ਕੰਮ ਦੇ ਵਿਖੇ ਪੁੱਛੀਦਾ ਹੈ ਜਿਹੜਾ ਇੱਕ ਬਲਹੀਨ ਮਨੁੱਖ ਨਾਲ ਹੋਇਆ ਭਈ ਉਹ ਕਿੱਕਰ ਚੰਗਾ ਕੀਤਾ ਗਿਆ ਹੈ
Punjabi ERV
ਕੀ ਤੁਸੀਂ ਸਾਨੂੰ ਇਸ ਲੰਗਡ਼ੇ ਆਦਮੀ ਤੇ ਕੀਤੇ ਇਸ ਭਲੇ ਕੰਮ ਲਈ, ਸਵਾਲ ਕਰ ਰਹੇ ਹੋ ਕਿ ਉਸਨੂੰ ਕਿਸ ਨੇ ਚੰਗਾ ਕੀਤਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਅੱਜ ਸਾਡੇ ਕੋਲੋਂ ਇਸ ਚੰਗੇ ਕੰਮ ਦੇ ਬਾਰੇ ਪੁੱਛਦੇ ਹੋ, ਜਿਹੜਾ ਇੱਕ ਬਲਹੀਨ ਮਨੁੱਖ ਨਾਲ ਹੋਇਆ ਕਿ ਉਹ ਕਿਸ ਤਰ੍ਹਾਂ ਚੰਗਾ ਕੀਤਾ ਗਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے ساتھوں اَج پُچھیا جاندا اے ایس احسان دی بابت جیہڑا ایس کمزور بندے اُتّے ہویا۔ پئی اوہ کِیویں چَنگا ہوگیا اے۔
Punjabi Standard Bible (Punjabi Standard Bible) 2023
ਜੇ ਅੱਜ ਇੱਕ ਅਪਾਹਜ ਵਿਅਕਤੀ ਨਾਲ ਕੀਤੀ ਗਈ ਭਲਾਈ ਦੇ ਕਰਕੇ ਸਾਡੀ ਜਾਂਚ-ਪੜਤਾਲ ਕੀਤੀ ਜਾ ਰਹੀ ਹੈ ਕਿ ਉਹ ਕਿਸ ਤਰ੍ਹਾਂ ਚੰਗਾ ਹੋਇਆ