Acts 5:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਵਿੱਚੋਂ ਕਿਸੇ ਦਾ ਵੀ ਉਨ੍ਹਾਂ ਨਾਲ ਜੁੜਨ ਦਾ ਹੀਆਂ ਨਾ ਪਿਆ ਪਰ ਸਾਰੇ ਲੋਕ ਰਸੂਲਾਂ ਦੀ ਉਸਤਤਿ ਕਰ ਰਹੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੋਰ ਕੋਈ ਉਹਨਾਂ ਵਿੱਚ ਜਾਣ ਦਾ ਹੌਸਲਾ ਨਹੀਂ ਕਰਦਾ ਸੀ ਭਾਵੇਂ ਲੋਕ ਉਹਨਾਂ ਦੀ ਵਡਿਆਈ ਕਰਦੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਸੇ ਗ਼ੈਰ ਵਿਸ਼ਵਾਸੀ ਨੇ ਵੀ ਉਨ੍ਹਾਂ ਨਾਲ ਸ਼ਾਮਲ ਹੋਣ ਦੀ ਹਿੰਮਤ ਨਹੀਂ ਕੀਤੀ, ਭਾਵੇਂ ਕਿ ਦੂਸਰੇ ਸਾਰੇ ਲੋਕ ਵਿਸ਼ਵਾਸੀਆਂ ਦਾ ਬਹੁਤ ਸਤਿਕਾਰ ਕਰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਹੋਰਨਾਂ ਵਿੱਚੋਂ ਕਿਸੇ ਦਾ ਹਿਆਓ ਨਾ ਪਿਆ ਜੋ ਉਨ੍ਹਾਂ ਦੀ ਸੰਗਤ ਕਰੇ ਪਰ ਲੋਕ ਉਨ੍ਹਾਂ ਦੀ ਵਡਿਆਈ ਕਰਦੇ ਸਨ
Punjabi ERV
ਉਨ੍ਹਾਂ ਵਿੱਚੋਂ ਕਿਸੇ ਦਾ ਵੀ ਉਨ੍ਹਾਂ ਨਾਲ ਜੁਡ਼ਨ ਦਾ ਹੀਆਂ ਨਾ ਪਿਆ ਪਰ ਸਾਰੇ ਲੋਕ ਰਸੂਲਾਂ ਦੀ ਉਸਤਤਿ ਕਰ ਰਹੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੋਰਨਾਂ ਵਿੱਚੋਂ ਕਿਸੇ ਦਾ ਹੌਂਸਲਾ ਨਹੀਂ ਹੁੰਦਾ ਸੀ, ਜੋ ਉਨ੍ਹਾਂ ਦੀ ਸੰਗਤ ਕਰਨ ਫਿਰ ਵੀ ਲੋਕ ਉਨ੍ਹਾਂ ਦੀ ਵਡਿਆਈ ਕਰਦੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ہورناں وِچوں کِسے دا حَوصلہ نا پیا پئی اوہناں وِچ رَل جائے۔ تَد وی لوک اوہناں دی تعرِیف کر دے سن۔
Punjabi Standard Bible (Punjabi Standard Bible) 2023
ਹਾਲਾਂਕਿ ਹੋਰਨਾਂ ਵਿੱਚੋਂ ਕਿਸੇ ਦਾ ਵੀ ਹੌਸਲਾ ਨਹੀਂ ਪੈਂਦਾ ਸੀ ਕਿ ਉਨ੍ਹਾਂ ਵਿੱਚ ਸ਼ਾਮਲ ਹੋਣ, ਫਿਰ ਵੀ ਲੋਕ ਉਨ੍ਹਾਂ ਦੀ ਵਡਿਆਈ ਕਰਦੇ ਸਨ