Acts 5:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਵੱਧ ਤੋਂ ਵੱਧ ਲੋਕ, ਆਦਮੀ ਤੇ ਔਰਤਾਂ ਦੋਵੇਂ ਹੀ ਪ੍ਰਭੂ ਵਿੱਚ ਨਿਹਚਾ ਰੱਖਣ ਲੱਗੇ। ਅਤੇ ਉਨ੍ਹਾਂ ਨਿਹਚਾਵਾਨਾਂ ਦੀ ਸੰਗਤ ਵਿੱਚ ਰਲਦੇ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਬਹੁਤ ਵੱਡੀ ਗਿਣਤੀ ਵਿੱਚ ਔਰਤਾਂ ਅਤੇ ਆਦਮੀ ਜਿਹੜੇ ਪ੍ਰਭੂ ਵਿੱਚ ਵਿਸ਼ਵਾਸ ਕਰਦੇ ਸਨ, ਉਹਨਾਂ ਵਿੱਚ ਲਗਾਤਾਰ ਸ਼ਾਮਲ ਕੀਤੇ ਜਾਂਦੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਵੀ, ਵੱਧ ਤੋਂ ਵੱਧ ਆਦਮੀ ਅਤੇ ਔਰਤਾਂ ਨੇ ਪ੍ਰਭੂ ਉੱਤੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਦੀ ਸੰਖਿਆ ਵਿੱਚ ਸ਼ਾਮਲ ਹੋ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹੋਰ ਨਿਹਚਾਵਾਨ ਭੀ ਨਾਲੇ ਮਨੁੱਖ ਨਾਲੇ ਤੀਵੀਆਂ ਟੋਲੀਆਂ ਦੀਆਂ ਟੋਲੀਆਂ ਪ੍ਰਭੁ ਨਾਲ ਮਿਲਦੀਆਂ ਜਾਂਦੀਆਂ ਸਨ
Punjabi ERV
ਵਧ ਤੋਂ ਵਧ ਲੋਕ, ਆਦਮੀ ਤੇ ਔਰਤਾਂ ਦੋਵੇਂ ਹੀ ਪ੍ਰਭੂ ਵਿੱਚ ਨਿਹਚਾ ਰੱਖਣ ਲੱਗੇ। ਅਤੇ ਉਨ੍ਹਾਂ ਨਿਹਚਾਵਾਨਾਂ ਦੀ ਸੰਗਤ ਵਿੱਚ ਰਲਣ ਲੱਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹੋਰ ਵਿਸ਼ਵਾਸ ਕਰਨ ਵਾਲੇ ਮਨੁੱਖਾਂ ਅਤੇ ਔਰਤਾਂ ਦੀਆਂ ਟੋਲੀਆਂ ਦੀਆਂ ਟੋਲੀਆਂ ਪ੍ਰਭੂ ਨਾਲ ਮਿਲਦੀਆਂ ਜਾਂਦੀਆਂ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ہور وی وَدّھ بندے تے زنانِیاں سگوں جماعتاں دِیاں جماعتاں اِیمان لیا کے خُداوند دے نال مِلدے جاندے سن۔
Punjabi Standard Bible (Punjabi Standard Bible) 2023
ਅਤੇ ਵਿਸ਼ਵਾਸ ਕਰਨ ਵਾਲੇ ਆਦਮੀ ਅਤੇ ਔਰਤਾਂ ਦੀਆਂ ਭੀੜਾਂ ਦੀਆਂ ਭੀੜਾਂ ਪ੍ਰਭੂ ਵਿੱਚ ਸ਼ਾਮਲ ਹੁੰਦੀਆਂ ਜਾਂਦੀਆਂ ਸਨ।