Acts 5:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਰਦਾਰ ਜਾਜਕ ਅਤੇ ਉਸ ਦੇ ਸਾਰੇ ਮਿੱਤਰ ਇੱਕ ਪੰਥ ਨਾਲ ਜੋ ਸਦੂਕੀ ਅਖਵਾਉਂਦਾ ਸੀ, ਬਹੁਤ ਈਰਖਾ ਕਰਨ ਲੱਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਮਹਾਂ-ਪੁਰੋਹਿਤ, ਉਸ ਦੇ ਸਾਰੇ ਸਾਥੀ ਅਤੇ ਸਦੂਕੀ ਦਲ ਦੇ ਲੋਕ ਈਰਖਾ ਨਾਲ ਭਰ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਮਹਾਂ ਜਾਜਕ ਅਤੇ ਉਸਦੇ ਸਾਰੇ ਸਾਥੀ, ਜੋ ਸਦੂਕੀ ਪੰਥ ਦੇ ਮੈਂਬਰ ਸਨ, ਉਹ ਸਭ ਈਰਖਾ ਨਾਲ ਭਰ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਸਰਦਾਰ ਜਾਜਕ ਅਤੇ ਉਹ ਦੇ ਨਾਲ ਦੇ ਸਭ ਜੋ ਸਦੂਕੀ ਪੰਥ ਦੇ ਸਨ ਉੱਠੇ ਅਤੇ ਓਹ ਖਾਰ ਨਾਲ ਭਰ ਗਏ
Punjabi ERV
ਸਰਦਾਰ ਜਾਜਕ ਅਤੇ ਉਸਦੇ ਸਾਰੇ ਮਿੱਤਰ ਇੱਕ ਪੰਥ ਨਾਲ ਜੋ ਸਦੂਕੀ ਅਮਵਾਉਂਦਾ ਸੀ, ਬਹੁਤ ਈਰਖਾ ਕਰਨ ਲੱਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪ੍ਰਧਾਨ ਜਾਜਕ ਅਤੇ ਉਹ ਦੇ ਸਾਥੀ ਵੀ ਸਭ ਜੋ ਸਦੂਕੀ ਪੰਥ ਦੇ ਸਨ ਉੱਠੇ ਅਤੇ ਉਹ ਸਭ ਵਿਰੋਧ ਨਾਲ ਭਰ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد سردار کاہِن اُٹھیا۔ تے اوہدے سارے جوٹی دار وی جیہڑے صدوقیاں دے فِرقے دے نیں ساڑے نال بھرے ہوئے سن۔
Punjabi Standard Bible (Punjabi Standard Bible) 2023
ਤਦ ਮਹਾਂਯਾਜਕ ਅਤੇ ਉਸ ਦੇ ਨਾਲ ਦੇ ਸਭ ਜਿਹੜੇ ਸਦੂਕੀ ਪੰਥ ਵਿੱਚੋਂ ਸਨ, ਈਰਖਾ ਨਾਲ ਭਰੇ ਹੋਏ ਉੱਠੇ