Acts 5:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਰਸੂਲਾਂ ਨੂੰ ਫ਼ੜਕੇ ਕੈਦ ਕਰ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਰਸੂਲਾਂ ਨੂੰ ਫੜ ਕੇ ਆਮ ਹਵਾਲਾਤ ਵਿੱਚ ਬੰਦ ਕਰ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਨ੍ਹਾਂ ਨੇ ਰਸੂਲਾਂ ਨੂੰ ਗਰਿਫ਼ਤਾਰ ਕਰ ਲਿਆ ਅਤੇ ਉਨ੍ਹਾਂ ਨੂੰ ਜਨਤਕ ਜੇਲ੍ਹ ਵਿੱਚ ਬੰਦ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਰਸੂਲਾਂ ਉੱਤੇ ਹੱਥ ਪਾ ਕੇ ਓਹਨਾਂ ਨੂੰ ਆਮ ਹਵਾਲਾਤ ਵਿੱਚ ਪਾ ਦਿੱਤਾ
Punjabi ERV
ਉਨ੍ਹਾਂ ਨੇ ਰਸੂਲਾਂ ਨੂੰ ਫ਼ਡ਼ਕੇ ਕੈਦ ਕਰ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹਨਾਂ ਨੇ ਰਸੂਲਾਂ ਨੂੰ ਫੜ੍ਹ ਕੇ ਉਹਨਾਂ ਨੂੰ ਹਵਾਲਾਤ ਵਿੱਚ ਪਾ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے رسُولاں اُتّے ہتّھ چُکے۔ تے اوہناں نُوں عام قیدخانے دے وِچ سُٹ دِتّا۔
Punjabi Standard Bible (Punjabi Standard Bible) 2023
ਅਤੇ ਰਸੂਲਾਂ ਨੂੰ ਫੜ ਕੇ ਆਮ ਹਵਾਲਾਤ ਵਿੱਚ ਪਾ ਦਿੱਤਾ।