Acts 5:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਰਾਤ ਦੇ ਵਕਤ, ਪ੍ਰਭੂ ਦੇ ਦੂਤ ਨੇ ਜੇਲ ਦੇ ਸਾਰੇ ਦਰਵਾਜ਼ੇ ਖੋਲ੍ਹ ਦਿੱਤੇ। ਦੂਤ ਉਨ੍ਹਾਂ ਨੂੰ ਬਾਹਰ ਲੈ ਗਿਆ ਅਤੇ ਆਖਿਆ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਰਾਤ ਦੇ ਸਮੇਂ ਪ੍ਰਭੂ ਦੇ ਇੱਕ ਸਵਰਗਦੂਤ ਨੇ ਹਵਾਲਾਤ ਦਾ ਦਰਵਾਜ਼ਾ ਖੋਲ੍ਹਿਆ ਅਤੇ ਉਹਨਾਂ ਨੂੰ ਬਾਹਰ ਲਿਆ ਕੇ ਕਿਹਾ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਰਾਤ ਵੇਲੇ ਪ੍ਰਭੂ ਦੇ ਇੱਕ ਸਵਰਗਦੂਤ ਨੇ ਜੇਲ੍ਹ ਦੇ ਦਰਵਾਜ਼ੇ ਖੋਲ੍ਹ ਦਿੱਤੇ ਅਤੇ ਉਨ੍ਹਾਂ ਨੂੰ ਬਾਹਰ ਲੈ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਰਾਤ ਨੂੰ ਪ੍ਰਭੁ ਦੇ ਇੱਕ ਦੂਤ ਨੇ ਉਸ ਬੰਦੀਖ਼ਾਨੇ ਦੇ ਬੂਹੇ ਖੋਲ੍ਹੇ ਅਤੇ ਓਹਨਾਂ ਨੂੰ ਬਾਹਰ ਕੱਢ ਕੇ ਆਖਿਆ
Punjabi ERV
ਪਰ ਰਾਤ ਦੇ ਵਕਤ, ਪ੍ਰਭੂ ਦੇ ਦੂਤ ਨੇ ਜੇਲ ਦੇ ਸਾਰੇ ਦਰਵਾਜ਼ੇ ਖੋਲ੍ਹ ਦਿੱਤੇ। ਦੂਤ ਉਨ੍ਹਾਂ ਨੂੰ ਬਾਹਰ ਲੈ ਗਿਆ ਅਤੇ ਆਖਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਰਾਤ ਨੂੰ ਪ੍ਰਭੂ ਦੇ ਇੱਕ ਦੂਤ ਨੇ ਉਸ ਹਵਾਲਾਤ ਦੇ ਦਰਵਾਜ਼ੇ ਨੂੰ ਖੋਲ੍ਹ ਦਿੱਤਾ ਅਤੇ ਉਹਨਾਂ ਨੂੰ ਬਾਹਰ ਕੱਢ ਕੇ ਆਖਿਆ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر خُداوند دے فرِشتے رات نُوں قیدخانے دا بُوہا کھو لیا۔ تے اوہناں نُوں باہر لیا کے آکھیا۔
Punjabi Standard Bible (Punjabi Standard Bible) 2023
ਪਰ ਰਾਤ ਦੇ ਸਮੇਂ ਪ੍ਰਭੂ ਦੇ ਇੱਕ ਦੂਤ ਨੇ ਕੈਦਖ਼ਾਨੇ ਦੇ ਦਰਵਾਜ਼ੇ ਖੋਲ੍ਹ ਦਿੱਤੇ ਅਤੇ ਉਨ੍ਹਾਂ ਨੂੰ ਬਾਹਰ ਕੱਢ ਕੇ ਕਿਹਾ,