Acts 5:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉਸ ਨੇ ਉਸ ਧਨ ਦਾ ਕੁਝ ਹੀ ਹਿੱਸਾ ਰਸੂਲਾਂ ਨੂੰ ਦਿੱਤਾ ਤੇ ਕੁਝ ਧਨ ਬਿਨਾ ਉਨ੍ਹਾਂ ਨੂੰ ਦੱਸਿਆਂ, ਆਪਣੇ ਵਾਸਤੇ ਰੱਖ ਲਿਆ। ਉਸਦੀ ਪਤਨੀ ਇਹ ਸਭ ਜਾਣਦੀ ਸੀ ਤੇ ਉਹ ਉਸ ਦੇ ਨਾਲ ਰਲ ਗਈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੇ ਆਪਣੀ ਪਤਨੀ ਦੀ ਸਲਾਹ ਨਾਲ ਧੰਨ ਵਿੱਚੋਂ ਕੁਝ ਹਿੱਸਾ ਆਪਣੇ ਲਈ ਰੱਖ ਲਿਆ ਅਤੇ ਕੁਝ ਹਿੱਸਾ ਲਿਆ ਕੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਆਪਣੀ ਪਤਨੀ ਦੀ ਪੂਰੀ ਜਾਣਕਾਰੀ ਨਾਲ ਉਸਨੇ ਪੈਸੇ ਦਾ ਕੁਝ ਹਿੱਸਾ ਆਪਣੇ ਲਈ ਰੱਖ ਲਿਆ, ਪਰ ਬਾਕੀ ਬਚਿਆ ਪੈਸਾ ਰਸੂਲਾਂ ਨੂੰ ਦੇ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੇ ਮੁੱਲ ਵਿੱਚੋਂ ਕੁਝ ਰੱਖ ਛੱਡਿਆ ਜੋ ਉਹ ਦੀ ਤੀਵੀਂ ਵੀ ਜਾਣਦੀ ਸੀ ਅਰ ਕੁਝ ਲਿਆ ਕੇ ਰਸੂਲਾਂ ਦੇ ਚਰਨਾਂ ਉੱਤੇ ਧਰਿਆ
Punjabi ERV
ਪਰ ਉਸ ਨੇ ਉਸ ਧਨ ਦਾ ਕੁਝ ਹੀ ਹਿੱਸਾ ਰਸੂਲਾਂ ਨੂੰ ਦਿੱਤਾ ਤੇ ਕੁਝ ਦਨ ਬਿਨਾ ਉਨ੍ਹਾਂ ਨੂੰ ਦੱਸਿਆਂ, ਆਪਣੇ ਵਾਸਤੇ ਰਖ ਲਿਆ। ਉਸਦੀ ਪਤਨੀ ਇਹ ਸਭ ਜਾਣਦੀ ਸੀ ਤੇ ਉਹ ਉਸਦੇ ਨਾਲ ਰਲ ਗਫੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦੇ ਮੁੱਲ ਵਿੱਚੋਂ ਕੁਝ ਆਪਣੇ ਕੋਲ ਰੱਖ ਲਿਆ, ਉਹ ਦੀ ਪਤਨੀ ਵੀ ਇਹ ਜਾਣਦੀ ਸੀ ਅਤੇ ਉਸ ਵਿੱਚੋਂ ਕੁਝ ਲਿਆ ਕੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے گھر والی نال صلاح رَلا کے مُل وِچوں کُجھ رکھ لیا۔ تے کُجھ حِصّہ لے کے رسُولاں دے پیراں وِچ لیا رکھیا۔
Punjabi Standard Bible (Punjabi Standard Bible) 2023
ਅਤੇ ਮੁੱਲ ਵਿੱਚੋਂ ਕੁਝ ਰੱਖ ਲਿਆ ਜਿਸ ਬਾਰੇ ਉਸ ਦੀ ਪਤਨੀ ਵੀ ਜਾਣਦੀ ਸੀ ਅਤੇ ਬਾਕੀ ਹਿੱਸਾ ਲਿਆ ਕੇ ਰਸੂਲਾਂ ਦੇ ਚਰਨਾਂ 'ਤੇ ਰੱਖ ਦਿੱਤਾ।