Acts 5:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਲੋਕ ਕੈਦਖਾਨੇ ਕੋਲ ਪਹੁੰਚੇ, ਉੱਥੇ ਉਹ ਉਨ੍ਹਾਂ ਨੂੰ ਲੱਭ ਨਾ ਸੱਕੇ। ਉਹ ਵਾਪਸ ਆਏ ਅਤੇ ਇਹ ਸਾਰੀ ਗੱਲ ਯਹੂਦੀ ਆਗੂਆਂ ਨੂੰ ਦੱਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜਦੋਂ ਸੇਵਕ ਉੱਥੇ ਪਹੁੰਚੇ ਤਾਂ ਉਹਨਾਂ ਨੂੰ ਰਸੂਲ ਉੱਥੇ ਨਾ ਮਿਲੇ । ਇਸ ਲਈ ਉਹਨਾਂ ਨੇ ਵਾਪਸ ਆ ਕੇ ਸਮਾਚਾਰ ਦਿੱਤਾ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜੇਲ੍ਹ ਪਹੁੰਚਣ, ਤੇ ਸਿਪਾਹੀਆਂ ਨੇ ਉਨ੍ਹਾਂ ਨੂੰ ਉੱਥੇ ਨਾ ਦੇਖਿਆ। ਸੋ ਉਹ ਵਾਪਸ ਗਏ ਅਤੇ ਦੱਸਿਆ,
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਾਂ ਸਿਪਾਹੀ ਆਏ ਤਾਏ ਓਹਨਾਂ ਨੂੰ ਬੰਦੀਖ਼ਾਨੇ ਵਿੱਚ ਨਾ ਡਿੱਠਾ ਸੋ ਓਹ ਮੁੜ ਆਏ
Punjabi ERV
ਜਦੋਂ ਉਹ ਲੋਕ ਕੈਦਖਾਨੇ ਕੋਲ ਪਹੁੰਚੇ, ਉਥੇ ਉਹ ਉਨ੍ਹਾਂ ਨੂੰ ਲਭ ਨਾ ਸਕੇ। ਉਹ ਵਾਪਸ ਆਏ ਅਤੇ ਇਹ ਸਾਰੀ ਗੱਲ ਯਹੂਦੀ ਆਗੂਆਂ ਨੂੰ ਦਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦੋਂ ਸਿਪਾਹੀ ਆਏ ਤਾਂ ਉਹਨਾਂ ਨੂੰ ਹਵਾਲਾਤ ਵਿੱਚ ਨਾ ਦੇਖਿਆ ਅਤੇ ਉਹ ਮੁੜ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جدوں سپاہی اوتھے اَپڑے اوہناں نُوں قیدخانے وِچ نا ویکھیا۔
Punjabi Standard Bible (Punjabi Standard Bible) 2023
ਪਰ ਜਦੋਂ ਸਿਪਾਹੀ ਪਹੁੰਚੇ ਅਤੇ ਉਨ੍ਹਾਂ ਨੂੰ ਕੈਦਖ਼ਾਨੇ ਵਿੱਚ ਨਾ ਵੇਖਿਆ ਤਾਂ ਵਾਪਸ ਆ ਕੇ ਖ਼ਬਰ ਦਿੱਤੀ