Acts 5:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਆਦਮੀਆਂ ਕਿਹਾ, “ਜੇਲ੍ਹ ਬੰਦ ਸੀ ਅਤੇ ਉਸ ਨੂੰ ਜਿੰਦਰਾ ਵੀ ਲੱਗਿਆ ਹੋਇਆ ਸੀ। ਅਤੇ ਦਰਵਾਜ਼ਿਆਂ ਤੇ ਦਰਬਾਨ ਵੀ ਖੜ੍ਹੇ ਹੋਏ ਸਨ, ਪਰ ਜਦ ਅਸੀਂ ਦਰਵਾਜ਼ੇ ਖੋਲ੍ਹੇ ਤਾਂ ਜੇਲ੍ਹ ਅੰਦਰੋਂ ਖਾਲੀ ਪਈ ਸੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਅਸੀਂ ਹਵਾਲਾਤ ਨੂੰ ਬੜੀ ਚੰਗੀ ਤਰ੍ਹਾਂ ਬੰਦ ਦੇਖਿਆ ਅਤੇ ਪਹਿਰੇਦਾਰਾਂ ਨੂੰ ਦਰਵਾਜ਼ੇ ਉੱਤੇ ਖੜ੍ਹੇ ਦੇਖਿਆ ਪਰ ਜਦੋਂ ਅਸੀਂ ਦਰਵਾਜ਼ਾ ਖੋਲ੍ਹਿਆ ਤਾਂ ਕਿਸੇ ਨੂੰ ਅੰਦਰ ਨਾ ਦੇਖਿਆ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਅਸੀਂ ਜੇਲ੍ਹ ਨੂੰ ਸੁਰੱਖਿਅਤ ਤਾਲੇ ਲੱਗੇ, ਅਤੇ ਫਾਟਕਾਂ ਉੱਤੇ ਪਹਿਰੇਦਾਰ ਖੜੇ ਹੋਏ ਵੇਖੇ; ਪਰ ਜਦੋਂ ਅਸੀਂ ਉਨ੍ਹਾਂ ਨੂੰ ਖੋਲ੍ਹਿਆ, ਤਾਂ ਸਾਨੂੰ ਅੰਦਰ ਕੋਈ ਨਹੀਂ ਮਿਲਿਆ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਖ਼ਬਰ ਦਿੱਤੀ ਭਈ ਅਸਾਂ ਤਾਂ ਕੈਦਖ਼ਾਨੇ ਨੂੰ ਵੱਡੀ ਚੌਕਸੀ ਨਾਲ ਬੰਦ ਕੀਤਾ ਹੋਇਆ ਅਤੇ ਪਹਿਰੇ ਵਾਲਿਆਂ ਨੂੰ ਫਾਟਕਾਂ ਉੱਤੇ ਖੜੇ ਖਲੋਤੇ ਵੇਖਿਆ ਪਰ ਜਾਂ ਖੋਲ੍ਹਿਆ ਤਾਂ ਅੰਦਰ ਕਿਸੇ ਨੂੰ ਨਾ ਡਿੱਠਾ
Punjabi ERV
ਉਨ੍ਹਾਂ ਆਦਮੀਆਂ ਕਿਹਾ, “ਜੇਲ੍ਹ ਬੰਦ ਸੀ ਅਤੇ ਉਸਨੂੰ ਜਿੰਦਰਾ ਵੀ ਲਗਿਆ ਹੋਇਆ ਸੀ। ਅਤੇ ਦਰਵਾਜ਼ਿਆਂ ਤੇ ਦਰਬਾਨ ਵੀ ਖਡ਼ੇ ਹੋਏ ਸਨ, ਪਰ ਜਦ ਅਸੀਂ ਦਰਵਾਜ਼ੇ ਖੋਲ੍ਹੇ ਤਾਂ ਜੇਲ੍ਹ ਅੰਦਰੋਂ ਖਾਲੀ ਪਈ ਸੀ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹਨਾਂ ਨੇ ਖ਼ਬਰ ਦਿੱਤੀ ਕਿ ਅਸੀਂ ਤਾਂ ਹਵਾਲਾਤ ਨੂੰ ਵੱਡੀ ਚੌਕਸੀ ਨਾਲ ਬੰਦ ਕੀਤਾ ਹੋਇਆ ਅਤੇ ਪਹਿਰੇ ਵਾਲਿਆਂ ਨੂੰ ਫਾਟਕਾਂ ਉੱਤੇ ਖੜੇ ਹੋਏ ਵੇਖਿਆ ਪਰ ਜਦੋਂ ਅਸੀਂ ਅੰਦਰ ਗਏ ਤਾਂ ਕਿਸੇ ਨੂੰ ਨਾ ਵੇਖਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مُڑ کے اوہناں نُوں خبر دِتّی۔ پئی اساں قیدخانے نُوں بڑا ٹکاؤ بند کِیتا ہویا ویکھیا تے پہرے والے بُوہیاں اُتّے کھلوتے ہوئے سن۔ تے جد کھو لیا تے کِسے نُوں اندر نا ویکھیا۔
Punjabi Standard Bible (Punjabi Standard Bible) 2023
ਅਤੇ ਕਿਹਾ, “ਅਸੀਂ ਕੈਦਖ਼ਾਨੇ ਨੂੰ ਵੱਡੀ ਚੌਕਸੀ ਨਾਲ ਬੰਦ ਕੀਤਾ ਹੋਇਆ ਅਤੇ ਪਹਿਰੇਦਾਰਾਂ ਨੂੰ ਦਰਵਾਜ਼ਿਆਂ 'ਤੇ ਖੜ੍ਹੇ ਵੇਖਿਆ, ਪਰ ਜਦੋਂ ਦਰਵਾਜ਼ੇ ਖੋਲ੍ਹੇ ਤਾਂ ਅੰਦਰ ਕੋਈ ਨਾ ਮਿਲਿਆ”