Acts 5:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਮੰਦਰ ਦੇ ਪੈਹਰੇਦਾਰਾਂ ਅਤੇ ਪਰਧਾਨ ਜਾਜਕਾਂ ਨੇ ਇਹ ਸਭ ਸੁਣਿਆ ਤਾਂ ਉਹ ਪਰੇਸ਼ਾਨ ਹੋਏ ਅਤੇ ਹੈਰਾਨ ਸਨ ਕਿ ਪਤਾ ਨਹੀਂ ਇਸਦੇ ਕਾਰਣ ਕੀ ਹੋ ਜਾਵੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਹੈਕਲ ਦੀ ਪੁਲਿਸ ਦੇ ਕਪਤਾਨ ਅਤੇ ਮਹਾਂ-ਪੁਰੋਹਿਤਾਂ ਨੇ ਇਹ ਸੁਣਿਆ ਤਾਂ ਉਹ ਹੈਰਾਨੀ ਵਿੱਚ ਪੈ ਗਏ ਕਿ ਉਹਨਾਂ ਨਾਲ ਕੀ ਹੋਇਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਗੱਲਾਂ ਸੁਣਨ ਤੋਂ ਬਾਅਦ, ਹੈਕਲ ਦੇ ਗਾਰਡਾਂ ਦਾ ਕਪਤਾਨ ਅਤੇ ਮੁੱਖ ਜਾਜਕਾਂ ਉਹ ਹੈਰਾਨ ਸਨ ਕਿ ਰਸੂਲਾਂ ਨਾਲ ਕੀ ਹੋਇਆ ਸੀ ਦੁਬਧਾ ਵਿੱਚ ਪੈ ਗਏ, ਹੈਰਾਨ ਹੋ ਗਏ ਕਿ ਇਸ ਸਭ ਦਾ ਨਤੀਜਾ ਕੀ ਹੋ ਸਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਹੈਕਲ ਦੇ ਸਰਦਾਰ ਅਤੇ ਪਰਧਾਨ ਜਾਜਕਾਂ ਨੇ ਏਹ ਗੱਲਾਂ ਸੁਣੀਆਂ ਤਾਂ ਇਨ੍ਹਾਂ ਕਰਕੇ ਦੁਬਧਾ ਵਿੱਚ ਪਏ ਭਈ ਕੀ ਜਾਣੀਏ ਇਹ ਗੱਲ ਕਿੱਥੋਂ ਤੋੜੀ ਵਧੇॽ
Punjabi ERV
ਜਦੋਂ ਮੰਦਰ ਦੇ ਪੈਹਰੇਦਾਰਾਂ, ਅਤੇ ਪਰਧਾਨ ਜਾਜਕਾਂ ਨੇ ਇਹ ਸਭ ਸੁਣਿਆ ਤਾਂ ਉਹ ਪਰੇਸ਼ਾਨ ਹੋਏ ਤੇ ਉਹ ਹੈਰਾਨ ਸਨ ਕਿ, “ਪਤਾ ਨਹੀਂ ਇਸਦੇ ਕਾਰਣ ਕੀ ਹੋ ਜਾਵੇ”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਹੈਕਲ ਦੇ ਅਧਿਕਾਰੀ ਅਤੇ ਮੁੱਖ ਜਾਜਕਾਂ ਨੇ ਇਹ ਗੱਲਾਂ ਸੁਣੀਆਂ ਤਾਂ ਇਨ੍ਹਾਂ ਕਰਕੇ ਦੁਬਧਾ ਵਿੱਚ ਪਏ ਕਿ ਹੁਣ ਕੀ ਹੋਵੇਗਾ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد ہیکل دے سردار تے سردار کاہِناں ایہہ گلّاں سُنیاں اوہناں دی بابت بُہت گھبرا گئے۔ پئی ایہہ گلّ کِتّھوں تِیکر وَدھے گی۔
Punjabi Standard Bible (Punjabi Standard Bible) 2023
ਜਦੋਂ ਹੈਕਲ ਦੇ ਸੁਰੱਖਿਆ ਅਧਿਕਾਰੀ ਅਤੇ ਪ੍ਰਧਾਨ ਯਾਜਕਾਂ ਨੇ ਇਹ ਗੱਲਾਂ ਸੁਣੀਆਂ ਤਾਂ ਉਨ੍ਹਾਂ ਦੇ ਵਿਖੇ ਦੁਬਿਧਾ ਵਿੱਚ ਪੈ ਗਏ ਕਿ ਹੁਣ ਕੀ ਹੋਵੇਗਾ।