Acts 5:27 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਿਪਾਹੀਆਂ ਨੇ ਰਸੂਲਾਂ ਨੂੰ ਯਹੂਦੀ ਆਗੂਆਂ ਦੇ ਸਾਹਮਣੇ ਯਹੂਦੀ ਸਭਾ ਵਿੱਚ ਲਿਆ ਖੜ੍ਹਾ ਕੀਤਾ। ਪ੍ਰਧਾਨ ਜਾਜਕ ਨੇ ਰਸੂਲਾਂ ਨੂੰ ਸਵਾਲ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਰਸੂਲਾਂ ਨੂੰ ਲਿਆ ਕੇ ਸਭਾ ਦੇ ਸਾਹਮਣੇ ਪੇਸ਼ ਕਰ ਦਿੱਤਾ । ਮਹਾਂ-ਪੁਰੋਹਿਤ ਨੇ ਉਹਨਾਂ ਤੋਂ ਪੁੱਛਿਆ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਰਸੂਲਾਂ ਨੂੰ ਲਿਆ ਕੇ ਮਹਾਂਸਭਾ ਵਿੱਚ ਖੜੇ ਕੀਤਾ ਗਿਆ ਤਾਂ ਜੋ ਮਹਾਂ ਜਾਜਕ ਕੋਲੋ ਉਨ੍ਹਾਂ ਨੂੰ ਸਵਾਲ ਪੁੱਛੇ ਜਾਣ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹਨਾਂ ਨੂੰ ਲਿਆ ਕੇ ਮਹਾਂ ਸਭਾ ਵਿੱਚ ਖੜੇ ਕੀਤਾ। ਤਦ ਸਰਦਾਰ ਜਾਜਕ ਨੇ ਓਹਨਾਂ ਨੂੰ ਪੁੱਛਿਆ
Punjabi ERV
ਸਿਪਾਹੀਆਂ ਨੇ ਰਸੂਲਾਂ ਨੂੰ ਯਹੂਦੀ ਆਗੂਆਂ ਦੇ ਸਾਮ੍ਹਣੇ ਯਹੂਦੀ ਸਭਾ ਵਿੱਚ ਲਿਆ ਖਢ਼ਾ ਕੀਤਾ। ਪ੍ਰਧਾਨ ਜਾਜਕ ਨੇ ਰਸੂਲਾਂ ਨੂੰ ਸਵਾਲ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹਨਾਂ ਨੂੰ ਲਿਆ ਕੇ ਮਹਾਂ ਸਭਾ ਵਿੱਚ ਖੜੇ ਕੀਤਾ। ਤਦ ਪ੍ਰਧਾਨ ਜਾਜਕ ਨੇ ਉਹਨਾਂ ਨੂੰ ਪੁੱਛਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں نُوں لیا کے پنچایت وِچ کھلار دِتّا تے سردار کاہِن اوہناں نُوں پچُھّن لگّا۔
Punjabi Standard Bible (Punjabi Standard Bible) 2023
ਅਤੇ ਉਨ੍ਹਾਂ ਨੂੰ ਲਿਆ ਕੇ ਮਹਾਂਸਭਾ ਵਿੱਚ ਖੜ੍ਹੇ ਕੀਤਾ। ਤਦ ਮਹਾਂਯਾਜਕ ਨੇ ਉਨ੍ਹਾਂ ਨੂੰ ਪੁੱਛਿਆ,