Acts 5:29 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਤਰਸ ਅਤੇ ਦੂਜੇ ਰਸੂਲਾਂ ਨੇ ਜਵਾਬ ਦਿੱਤਾ, “ਮਨੁੱਖਾਂ ਦੇ ਹੁਕਮ ਨਾਲੋਂ ਸਾਨੂੰ ਪਰਮੇਸ਼ੁਰ ਦੇ ਹੁਕਮ ਦੀ ਪਾਲਣਾ ਵੱਧੇਰੇ ਕਰਨੀ ਚਾਹੀਦੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਤਰਸ ਅਤੇ ਦੂਜੇ ਰਸੂਲਾਂ ਨੇ ਉੱਤਰ ਦਿੱਤਾ, “ਸਾਡੇ ਲਈ ਮਨੁੱਖਾਂ ਨਾਲੋਂ ਪਰਮੇਸ਼ਰ ਦਾ ਹੁਕਮ ਮੰਨਣਾ ਜ਼ਰੂਰੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਪਤਰਸ ਅਤੇ ਰਸੂਲਾਂ ਨੇ ਉੱਤਰ ਦਿੱਤਾ: “ਕਿ ਮਨੁੱਖਾਂ ਦੇ ਹੁਕਮਾਂ ਨਾਲੋਂ ਪਰਮੇਸ਼ਵਰ ਦੀ ਆਗਿਆ ਦਾ ਮੰਨਣਾ ਜ਼ਰੂਰੀ ਹੈ!”
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਤਰਸ ਅਤੇ ਰਸੂਲਾਂ ਨੇ ਉੱਤਰ ਦਿੱਤਾ ਕਿ ਮਨੁੱਖਾਂ ਦੇ ਹੁਕਮ ਨਾਲੋਂ ਪਰਮੇਸ਼ੁਰ ਦਾ ਹੁਕਮ ਮੰਨਣਾ ਜਰੂਰੀ ਹੈ
Punjabi ERV
ਪਰਸੂਲਾਂਤੇ ਦੂਜੇ ਰਸੂਲਾਂ ਨੇ ਜਵਾਬ ਦਿੱਤਾ, “ਮਨੁੱਖਾਂ ਦੇ ਹੁਕਮ ਨਾਲੋਂ ਸਾਨੂੰ ਪਰਮੇਸ਼ੁਰ ਦੇ ਹੁਕਮ ਦੀ ਪਾਲਣਾ ਵਧੇਰੇ ਕਰਨੀ ਚਾਹੀਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪਤਰਸ ਅਤੇ ਰਸੂਲਾਂ ਨੇ ਉੱਤਰ ਦਿੱਤਾ ਕਿ ਮਨੁੱਖਾਂ ਦੇ ਹੁਕਮਾਂ ਨਾਲੋਂ ਪਰਮੇਸ਼ੁਰ ਦੀ ਆਗਿਆ ਦਾ ਮੰਨਣਾ ਜ਼ਰੂਰੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر پطرس تے رسُولاں آکھیا سانُوں خُدا دا حُکم بندیاں دے حُکم نالوں وَدّھ مَنّنا چاہیدا اے۔
Punjabi Standard Bible (Punjabi Standard Bible) 2023
ਤਦ ਪਤਰਸ ਅਤੇ ਰਸੂਲਾਂ ਨੇ ਉੱਤਰ ਦਿੱਤਾ, “ਮਨੁੱਖਾਂ ਨਾਲੋਂ ਪਰਮੇਸ਼ਰ ਦੀ ਆਗਿਆ ਮੰਨਣਾ ਜ਼ਿਆਦਾ ਜ਼ਰੂਰੀ ਹੈ।