Acts 5:30 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਯਿਸੂ ਨੂੰ ਮਾਰ ਦਿੱਤਾ। ਤੁਸੀਂ ਉਸ ਨੂੰ ਸੂਲੀ ਤੇ ਚਾੜ੍ਹ ਦਿੱਤਾ ਪਰ ਪਰਮੇਸ਼ੁਰ ਨੇ, ਜਿਹੜਾ ਸਾਡੇ ਪੁਰਖਿਆਂ ਦਾ ਵੀ ਪਿਤਾ ਹੈ, ਯਿਸੂ ਨੂੰ ਮੁੜ ਮੌਤ ਤੋਂ ਜੀਵਾਲਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਾਡੇ ਪੁਰਖਿਆਂ ਦੇ ਪਰਮੇਸ਼ਰ ਨੇ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਊਂਦਾ ਕਰ ਦਿੱਤਾ ਜਿਹਨਾਂ ਨੂੰ ਤੁਸੀਂ ਸਲੀਬ ਉੱਤੇ ਚੜ੍ਹਾ ਕੇ ਮਾਰ ਦਿੱਤਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਡੇ ਬਾਪ ਦਾਦਿਆਂ ਦੇ ਪਰਮੇਸ਼ਵਰ ਨੇ ਯਿਸ਼ੂ ਨੂੰ ਜਿਉਂਦਾ ਕੀਤਾ, ਜਿਸ ਨੂੰ ਤੁਸੀਂ ਸਲੀਬ ਉੱਤੇ ਲਟਕਾ ਕੇ ਮਾਰ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸਾਡੇ ਪਿਓ ਦਾਦਿਆਂ ਦੇ ਪਰਮੇਸ਼ੁਰ ਨੇ ਯਿਸੂ ਨੂੰ ਜਿਵਾਲਿਆ ਜਿਹ ਨੂੰ ਤੁਸਾਂ ਕਾਠ ਉੱਤੇ ਲਟਕਾ ਕੇ ਮਾਰ ਸੁੱਟਿਆ
Punjabi ERV
ਤੁਸੀਂ ਯਿਸੂ ਨੂੰ ਮਾਰ ਦਿੱਤਾ। ਤੁਸੀਂ ਉਸਨੂੰ ਸੂਲੀ ਤੇ ਚਾਢ਼ ਦਿੱਤਾ ਪਰ ਪਰਮੇਸ਼ੁਰ ਨੇ, ਜਿਹਡ਼ਾ ਸਾਡੇ ਪੁਰਖਿਆਂ ਦਾ ਵੀ ਪਿਤਾ ਹੈ, ਯਿਸੂ ਨੂੰ ਮੁਡ਼ ਮੌਤ ਤੋਂ ਜੀਵਾਲਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਡੇ ਬਾਪ ਦਾਦਿਆਂ ਦੇ ਪਰਮੇਸ਼ੁਰ ਨੇ ਯਿਸੂ ਨੂੰ ਜਿਉਂਦਾ ਕੀਤਾ, ਜਿਸ ਨੂੰ ਤੁਸੀਂ ਸਲੀਬ ਉੱਤੇ ਲਟਕਾ ਕੇ ਮਾਰ ਦਿੱਤਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ساڈے پئیو دادیاں دے خُدا نے یِسُوع نُوں جوالیا۔ جِہنُوں تُساں لکڑی اُتّے ٹنگ کے مار سُٹّیا۔
Punjabi Standard Bible (Punjabi Standard Bible) 2023
ਸਾਡੇ ਪੁਰਖਿਆਂ ਦੇ ਪਰਮੇਸ਼ਰ ਨੇ ਯਿਸੂ ਨੂੰ ਜੀਉਂਦਾ ਕਰ ਦਿੱਤਾ, ਜਿਸ ਨੂੰ ਤੁਸੀਂ ਕਾਠ ਉੱਤੇ ਲਟਕਾ ਕੇ ਮਾਰ ਸੁੱਟਿਆ।