Acts 5:32 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਇਹ ਸਭ ਵਾਪਰਦਿਆਂ ਵੇਖਿਆ ਹੈ ਇਸ ਲਈ ਅਸੀਂ ਇਹ ਆਖ ਸੱਕਦੇ ਹਾਂ ਕਿ ਇਹ ਸਭ ਸੱਚ ਹੈ ਤੇ ਪਵਿੱਤਰ ਆਤਮਾ ਵੀ ਇਹ ਦਰਸ਼ਾਉਂਦਾ ਹੈ ਕਿ ਇਹ ਸਭ ਸੱਚ ਹੈ। ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਸਭਨਾ ਨੂੰ ਜੋ ਉਸ ਨੂੰ ਮੰਨਦੇ ਹਨ ਪਵਿੱਤਰ ਆਤਮਾ ਬਖਸ਼ਿਆ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸੀਂ ਇਹਨਾਂ ਗੱਲਾਂ ਦੇ ਗਵਾਹ ਹਾਂ ਅਤੇ ਪਵਿੱਤਰ ਆਤਮਾ ਵੀ ਜਿਸ ਨੂੰ ਪਰਮੇਸ਼ਰ ਨੇ ਆਪਣਾ ਹੁਕਮ ਮੰਨਣ ਵਾਲਿਆਂ ਨੂੰ ਦਿੱਤਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਸੀਂ ਇਨ੍ਹਾਂ ਗੱਲਾਂ ਦੇ ਗਵਾਹ ਹਾਂ, ਅਤੇ ਇਸ ਤਰਾ ਪਵਿੱਤਰ ਆਤਮਾ ਵੀ ਹੈ, “ਜਿਸਨੂੰ ਪਰਮੇਸ਼ਵਰ ਨੇ ਉਨ੍ਹਾਂ ਨੂੰ ਦਿੱਤਾ ਜੋ ਉਨ੍ਹਾਂ ਦਾ ਕਹਿਣਾ ਮੰਨਦੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਏਹਨਾਂ ਗੱਲਾਂ ਦੇ ਗਵਾਹ ਹਾਂ ਅਤੇ ਪਵਿੱਤ੍ਰ ਆਤਮਾ ਵੀ ਜੋ ਪਰਮੇਸ਼ੁਰ ਨੇ ਆਪਣੇ ਮੰਨਣ ਵਾਲਿਆਂ ਨੂੰ ਬਖ਼ਸ਼ਿਆ।।
Punjabi ERV
ਅਸੀਂ ਇਹ ਸਭ ਵਾਪਰਦਿਆਂ ਵੇਖਿਆ ਹੈ ਇਸ ਲਈ ਅਸੀਂ ਇਹ ਆਖ ਸਕਦੇ ਹਾਂ ਕਿ ਇਹ ਸਭ ਸੱਚ ਹੈ ਤੇ ਪਵਿੱਤਰ ਆਤਮਾ ਵੀ ਇਹ ਦਰਸ਼ਾਉਂਦਾ ਹੈ ਕਿ ਇਹ ਸਭ ਸੱਚ ਹੈ। ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਸਭਨਾ ਨੂੰ ਜੋ ਉਸਨੂੰ ਮੰਨਦੇ ਹਨ ਪਵਿੱਤਰ ਆਤਮਾ ਬਖਸ਼ਿਆ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਇਹਨਾਂ ਗੱਲਾਂ ਦੇ ਗਵਾਹ ਹਾਂ ਅਤੇ ਪਵਿੱਤਰ ਆਤਮਾ ਵੀ ਜੋ ਪਰਮੇਸ਼ੁਰ ਨੇ ਆਪਣੇ ਮੰਨਣ ਵਾਲਿਆਂ ਨੂੰ ਬਖ਼ਸ਼ਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اسی ایہناں گلّاں دے گواہ آں۔ تے پاک رُوح وی گواہ اے۔ جیہڑا خُدا اپنے مَنّن والیاں نُوں دِتّا۔
Punjabi Standard Bible (Punjabi Standard Bible) 2023
ਅਸੀਂ ਇਨ੍ਹਾਂ ਗੱਲਾਂ ਦੇ ਗਵਾਹ ਹਾਂ ਅਤੇ ਇਸੇ ਤਰ੍ਹਾਂ ਪਵਿੱਤਰ ਆਤਮਾ ਵੀ, ਜਿਹੜਾ ਪਰਮੇਸ਼ਰ ਨੇ ਆਪਣੇ ਆਗਿਆ ਮੰਨਣ ਵਾਲਿਆਂ ਨੂੰ ਦਿੱਤਾ ਹੈ।”