Acts 5:33 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਗੱਲਾਂ ਸੁਣਕੇ, ਯਹੂਦੀ ਆਗੂ ਬਹੁਤ ਗੁੱਸੇ ਹੋਏ ਅਤੇ ਉਨ੍ਹਾਂ ਨੇ ਰਸੂਲਾਂ ਨੂੰ ਮਾਰਨ ਦਾ ਨਿਸ਼ਚਾ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜਦੋਂ ਉਹਨਾਂ ਨੇ ਇਹ ਸੁਣਿਆ ਤਾਂ ਉਹ ਗੁੱਸੇ ਨਾਲ ਭਰ ਗਏ ਅਤੇ ਰਸੂਲਾਂ ਨੂੰ ਜਾਨੋਂ ਮਾਰਨ ਦਾ ਇਰਾਦਾ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹਨਾਂ ਨੇ ਇਹ ਸੁਣਿਆ, ਉਹ ਗੁੱਸੇ ਨਾਲ ਭਰ ਗਏ ਅਤੇ ਉਨ੍ਹਾਂ ਨੂੰ ਮਾਰਨ ਦੀ ਯੋਜਨਾ ਬਣਾਈ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਸੁਣ ਕੇ ਓਹ ਜਲ ਗਏ ਅਤੇ ਓਹਨਾਂ ਨੂੰ ਮਾਰ ਸੁੱਟਣ ਦੀ ਦਲੀਲ ਕੀਤੀ
Punjabi ERV
ਇਹ ਗੱਲਾਂ ਸੁਣਕੇ, ਯਹੂਦੀ ਆਗੂ ਬਹੁਤ ਗੁੱਸੇ ਹੋਏ ਅਤੇ ਉਨ੍ਹਾਂ ਨੇ ਰਸੂਲਾਂ ਨੂੰ ਮਾਰਨ ਦਾ ਨਿਸ਼ਚਾ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਸੁਣ ਕੇ ਉਹ ਗੁੱਸੇ ਨਾਲ ਭਰ ਗਏ ਅਤੇ ਉਹਨਾਂ ਨੂੰ ਮਾਰਨ ਦੀ ਯੋਜਨਾ ਬਣਾਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوہ ایہہ سُن کے اپنے دِل وِچ سڑ گئے۔ تے صلاح کِیتی پئی اوہناں نُوں مار سُٹّیئے۔
Punjabi Standard Bible (Punjabi Standard Bible) 2023
ਇਹ ਸੁਣ ਕੇ ਉਹ ਭੜਕ ਉੱਠੇ ਅਤੇ ਉਨ੍ਹਾਂ ਨੂੰ ਮਾਰ ਸੁੱਟਣਾ ਚਾਹਿਆ।