Acts 5:35 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਉਸ ਨੇ ਉਨ੍ਹਾਂ ਨੂੰ ਕਿਹਾ, “ਹੇ ਇਸਰਾਏਲ ਦੇ ਪੁਰਖੋ, ਜੋ ਤੁਸੀਂ ਇਨ੍ਹਾਂ ਲੋਕਾਂ ਨਾਲ, ਕਰਨ ਦੀ ਵਿਉਂਤ ਬਣਾ ਰਹੇ ਹੋ, ਉਸ ਬਾਰੇ ਸਾਵੱਧਾਨ ਰਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੇ ਸਭਾ ਦੇ ਲੋਕਾਂ ਨੂੰ ਕਿਹਾ, “ਹੇ ਇਸਰਾਏਲੀਓ, ਸਾਵਧਾਨ ਰਹੋ ਕਿ ਤੁਸੀਂ ਇਹਨਾਂ ਆਦਮੀਆਂ ਨਾਲ ਕੀ ਕਰਨਾ ਚਾਹੁੰਦੇ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਉਸ ਨੇ ਮਹਾਸਭਾ ਨੂੰ ਸੰਬੋਧਨ ਕੀਤਾ: “ਹੇ ਇਸਰਾਏਲੀ ਦੇ ਮਨੁੱਖੋ, ਧਿਆਨ ਨਾਲ ਸੋਚੋ ਕਿ ਤੁਸੀਂ ਇਨ੍ਹਾਂ ਆਦਮੀਆਂ ਨਾਲ ਕੀ ਕਰਨਾ ਚਾਹੁੰਦੇ ਹੋ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਹੇ ਇਸਰਾਏਲੀ ਲੋਕੋ, ਖਬਰਦਾਰ ਰਹੋ ਜੋ ਤੁਸੀਂ ਇਨ੍ਹਾਂ ਮਨੁੱਖਾਂ ਨਾਲ ਕੀ ਕਰਨਾ ਚਾਹੁੰਦੇ ਹੋ
Punjabi ERV
ਤੱਦ ਉਸਨੇ ਉਨ੍ਹਾਂ ਨੂੰ ਕਿਹਾ, “ਹੇ ਇਸਰਾਏਲ ਦੇ ਲੋਕੋ, ਜੋ ਤੁਸੀਂ ਇਨ੍ਹਾਂ ਲੋਕਾਂ ਨਾਲ ਕਰਨ ਦੀ ਵਿਉਂਤ ਬਣਾ ਰਹੇ ਹੋ ਉਸ ਬਾਰੇ ਸਾਵਧਾਨ ਰਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਹੇ ਇਸਰਾਏਲੀ ਲੋਕੋ, ਖ਼ਬਰਦਾਰ ਰਹੋ, ਜੋ ਤੁਸੀਂ ਇਨ੍ਹਾਂ ਮਨੁੱਖਾਂ ਨਾਲ ਕੀ ਕਰਨਾ ਚਾਹੁੰਦੇ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں نُوں آکھیا۔ اے اِسرائیلیو ہوش کرو پئی تُسی ایہناں بندیاں نال کِیہ کرنا چاہندے ہو۔
Punjabi Standard Bible (Punjabi Standard Bible) 2023
ਅਤੇ ਉਨ੍ਹਾਂ ਨੂੰ ਕਿਹਾ, “ਹੇ ਇਸਰਾਏਲੀਓ, ਜੋ ਤੁਸੀਂ ਇਨ੍ਹਾਂ ਮਨੁੱਖਾਂ ਨਾਲ ਕਰਨ ਜਾ ਰਹੇ ਹੋ, ਸੋਚ ਸਮਝ ਕੇ ਕਰਨਾ!