Acts 5:39 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜੇਕਰ ਇਹ ਪਰਮੇਸ਼ੁਰ ਵੱਲੋਂ ਹਨ, ਫ਼ੇਰ ਤੁਸੀਂ ਇਸ ਨੂੰ ਕਿਸੇ ਤਰ੍ਹਾਂ ਵੀ ਨਹੀਂ ਰੋਕ ਸੱਕਦੇ। ਸ਼ਾਇਦ ਤੁਸੀਂ ਅੰਤ ਵਿੱਚ ਖੁਦ ਪਰਮੇਸ਼ੁਰ ਦੇ ਖਿਲਾਫ਼ ਲੜ ਪਵੋਂ।” ਯਹੂਦੀ ਆਗੂਆਂ ਨੇ ਉਸਦੀ ਗੱਲ ਮੰਨ ਲਈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜੇਕਰ ਪਰਮੇਸ਼ਰ ਵੱਲੋਂ ਹੈ ਤਾਂ ਤੁਸੀਂ ਇਸ ਨੂੰ ਖ਼ਤਮ ਨਹੀਂ ਕਰ ਸਕੋਗੇ । ਸਗੋਂ ਹੋ ਸਕਦਾ ਹੈ ਕਿ ਤੁਸੀਂ ਆਪਣੇ ਆਪ ਨੂੰ ਪਰਮੇਸ਼ਰ ਦੇ ਵਿਰੁੱਧ ਲੜਦੇ ਦੇਖੋ ।” ਉਹਨਾਂ ਨੇ ਇਹ ਗੱਲ ਮੰਨ ਲਈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜੇ ਪਰਮੇਸ਼ਵਰ ਵੱਲੋਂ ਹੈ, ਤਾਂ ਤੁਸੀਂ ਉਨ੍ਹਾਂ ਨੂੰ ਰੋਕ ਨਹੀਂ ਕਰ ਸਕੋਗੇ; ਕਿ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਪਰਮੇਸ਼ਵਰ ਨਾਲ ਵੀ ਲੜਨ ਵਾਲੇ ਠਹਿਰੋਂ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਪਰਮੇਸ਼ੁਰ ਦੀ ਵੱਲੋਂ ਹੈ ਤਾਂ ਤੁਸੀਂ ਉਨ੍ਹਾਂ ਨੂੰ ਨਸ਼ਟ ਨਹੀਂ ਕਰ ਸੱਕੋਗੇ ਭਈ ਕਿਤੇ ਐਉਂ ਨਾ ਹੋਵੇ ਜੋ ਤੁਸੀਂ ਪਰਮੇਸ਼ੁਰ ਨਾਲ ਵੀ ਲੜਨ ਵਾਲੇ ਠਹਿਰੋ
Punjabi ERV
ਪਰ ਜੇਕਰ ਇਹ ਪਰਮੇਸ਼ੁਰ ਵੱਲੋਂ ਹਨ, ਫ਼ੇਰ ਤੁਸੀਂ ਇਸ ਨੂੰ ਕਿਸੇ ਤਰ੍ਹਾਂ ਵੀ ਨਹੀਂ ਰੋਕ ਸਕਦੇ। ਸ਼ਾਇਦ ਤੁਸੀਂ ਅੰਤ ਵਿੱਚ ਖੁਦ ਪਰਮੇਸ਼ੁਰ ਦੇ ਖਿਲਾਫ਼ ਲਡ਼ ਪਵੋਂ।” ਯਹੂਦੀ ਆਗੂਆਂ ਨੇ ਉਸਦੀ ਗੱਲ ਮੰਨ ਲਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਪਰਮੇਸ਼ੁਰ ਵੱਲੋਂ ਹੈ ਤਾਂ ਤੁਸੀਂ ਉਨ੍ਹਾਂ ਨੂੰ ਨਸ਼ਟ ਨਹੀਂ ਕਰ ਸਕਦੇ ਕਿ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਪਰਮੇਸ਼ੁਰ ਨਾਲ ਵੀ ਲੜਨ ਵਾਲੇ ਠਹਿਰੋਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جے خُدا ولّوں اے۔ تاں تُسی اوہناں نُوں برباد کر نئیں سکو گے۔ کِتے تُسی خُدا نال وی سامنا کرن والے نا بنو۔
Punjabi Standard Bible (Punjabi Standard Bible) 2023
ਪਰ ਜੇ ਇਹ ਪਰਮੇਸ਼ਰ ਵੱਲੋਂ ਹੈ ਤਾਂ ਤੁਸੀਂ ਇਨ੍ਹਾਂ ਨੂੰ ਨਸ਼ਟ ਨਹੀਂ ਕਰ ਸਕੋਗੇ; ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਪਰਮੇਸ਼ਰ ਦਾ ਵਿਰੋਧ ਕਰਨ ਵਾਲੇ ਠਹਿਰੋ।” ਤਦ ਉਨ੍ਹਾਂ ਨੇ ਉਸ ਦੀ ਮੰਨ ਲਈ