Acts 5:41 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਰਸੂਲ ਸਭਾ ਤੋਂ ਵਿਦਾ ਹੋ ਗਏ। ਉਹ ਖੁਸ਼ ਸਨ ਕਿਉਂਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਯਿਸੂ ਦੇ ਨਾਂ ਵਾਸਤੇ ਕਸ਼ਟ ਝੱਲਣ ਯੋਗ ਸਮਝਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਰਸੂਲ ਸਭਾ ਦੇ ਸਾਹਮਣਿਓ ਖ਼ੁਸ਼ ਹੋ ਕੇ ਚਲੇ ਗਏ ਕਿ ਉਹਨਾਂ ਨੂੰ ਇਸ ‘ ਨਾਮ ’ ਦੇ ਲਈ ਅਪਮਾਨਿਤ ਹੋਣ ਦਾ ਮਾਣ ਮਿਲਿਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਰਸੂਲ ਮਹਾਂਸਭਾ ਦੇ ਸਾਹਮਣਿਓਂ ਚਲੇ ਗਏ, ਇਸ ਗੱਲ ਤੋਂ ਆਨੰਦ ਹੋਏ ਜੋ ਅਸੀਂ ਯਿਸ਼ੂ ਦੇ ਨਾਮ ਦੇ ਖ਼ਾਤਰ ਬੇਇੱਜ਼ਤ ਹੋਣ ਦੇ ਯੋਗ ਗਿਣੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਓਹ ਇਸ ਗੱਲ ਤੋਂ ਅਨੰਦ ਕਰਦੇ ਹੋਏ ਜੋ ਅਸੀਂ ਉਹ ਨਾਮ ਦੇ ਕਾਰਨ ਬੇਪਤ ਹੋਣ ਦੇ ਜੋਗ ਗਿਣੇ ਗਏ ਮਹਾਂ ਸਭਾ ਦੇ ਸਾਹਮਣਿਓਂ ਚੱਲੇ ਗਏ
Punjabi ERV
ਰਸੂਲ ਸਭਾ ਤੋਂ ਵਿਦਾ ਹੋ ਗਏ। ਉਹ ਖੁਸ਼ ਸਨ ਕਿਉਂਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਯਿਸੂ ਦੇ ਨਾਂ ਵਾਸਤੇ ਕਸ਼ਟ ਝੱਲਣ ਯੋਗ ਸਮਝਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਇਸ ਗੱਲ ਤੋਂ ਅਨੰਦ ਕਰਦੇ ਹੋਏ ਜੋ ਅਸੀਂ ਉਸ ਨਾਮ ਦੇ ਕਾਰਨ ਬੇਪਤ ਹੋਣ ਦੇ ਯੋਗ ਗਿਣੇ ਗਏ ਮਹਾਂ ਸਭਾ ਦੇ ਸਾਹਮਣਿਓਂ ਚਲੇ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو اوہ صدرِ مجلس دے اگّوں خُوش ہو کے ٹُر گئے پئی اسی ایس ناں دی خاطر بے عِزّت ہون دے لائق تاں سمجھے گئے۔
Punjabi Standard Bible (Punjabi Standard Bible) 2023
ਤਦ ਰਸੂਲ ਅਨੰਦ ਮਨਾਉਂਦੇ ਹੋਏ ਮਹਾਂਸਭਾ ਦੇ ਸਾਹਮਣਿਓਂ ਚਲੇ ਗਏ ਕਿ ਅਸੀਂ ਉਸ ਦੇ ਨਾਮ ਦੇ ਕਾਰਨ ਬੇਇੱਜ਼ਤ ਹੋਣ ਦੇ ਯੋਗ ਤਾਂ ਠਹਿਰੇ।