Acts 5:6 — Compare Translations

7 translations compared side by side

Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੁਝ ਨੌਜਵਾਨਾਂ ਨੇ ਉੱਠ ਕੇ ਉਸ ਦੀ ਲਾਸ਼ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਬਾਹਰ ਲੈ ਜਾ ਕੇ ਉਸ ਨੂੰ ਦਫ਼ਨਾ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਕੁਝ ਜਵਾਨਾਂ ਨੇ ਉੱਠ ਕੇ ਉਸ ਨੂੰ ਕਫ਼ਨ ਪਹਿਨਾਇਆ, ਅਤੇ ਬਾਹਰ ਲੈ ਜਾ ਕੇ ਦਫਨਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੁਆਨਾਂ ਨੇ ਉੱਠ ਕੇ ਉਹ ਨੂੰ ਕਫ਼ਨਾਇਆ ਅਰ ਬਾਹਰ ਲੈ ਜਾ ਕੇ ਦੱਬ ਦਿੱਤਾ।।
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਵਾਨਾਂ ਨੇ ਉੱਠ ਕੇ ਉਸ ਨੂੰ ਕਫ਼ਨ ਪਹਿਨਾਇਆ ਅਤੇ ਬਾਹਰ ਲੈ ਜਾ ਕੇ ਦੱਬ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جواناں اُٹھ کے اوہنوں کفنایا تے باہر لے جا کے دفنایا۔
Punjabi Standard Bible (Punjabi Standard Bible) 2023
ਤਦ ਜਵਾਨਾਂ ਨੇ ਉੱਠ ਕੇ ਉਸ ਨੂੰ ਕਫ਼ਨ ਵਿੱਚ ਲਪੇਟਿਆ ਅਤੇ ਬਾਹਰ ਲਿਜਾ ਕੇ ਦਫ਼ਨਾ ਦਿੱਤਾ।