Acts 5:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਕਰੀਬਨ ਤਿੰਨ ਘੰਟੇ ਬਾਅਦ ਉਸਦੀ ਪਤਨੀ ਸਫ਼ੀਰਾ ਅੰਦਰ ਆਈ। ਉਸ ਨੂੰ ਨਹੀਂ ਪਤਾ ਸੀ ਕਿ ਉਸ ਦੇ ਪਤੀ ਨਾਲ ਕੀ ਵਾਪਰੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਲਗਭਗ ਤਿੰਨ ਘੰਟੇ ਦੇ ਬਾਅਦ ਉਸ ਦੀ ਪਤਨੀ ਜਿਹੜੀ ਇਸ ਘਟਨਾ ਨੂੰ ਨਹੀਂ ਜਾਣਦੀ ਸੀ, ਅੰਦਰ ਆਈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਕਰੀਬਨ ਤਿੰਨ ਘੰਟੇ ਬਾਅਦ ਉਸਦੀ ਪਤਨੀ ਕਮਰੇ ਅੰਦਰ ਆਈ ਜਿਸ ਵਿੱਚ ਪਤਰਸ ਸੀ, ਪਰ ਉਸਨੂੰ ਪਤਾ ਨਹੀਂ ਸੀ ਕਿ ਉੱਥੇ ਕਿ ਵਾਪਰਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤਿੰਨਾਂ ਘੰਟਿਆਂ ਦੇ ਪਿੱਛੋਂ ਉਹ ਦੀ ਤੀਵੀਂ ਇਹ ਵਿਥਿਆ ਨਾ ਜਾਣ ਕੇ ਹੀ ਅੰਦਰ ਆਈ
Punjabi ERV
ਤਕਰੀਬਨ ਤਿੰਨ ਘੰਟੇ ਬਾਅਦ ਉਸਦੀ ਪਤਨੀ ਸਫ਼ੀਰਾ ਅੰਦਰ ਆਈ। ਉਸਨੂੰ ਨਹੀਂ ਪਤਾ ਸੀ ਕਿ ਉਸਦੇ ਪਤੀ ਨਾਲ ਕੀ ਵਾਪਰੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਘਟਨਾ ਤੋਂ ਅਣਜਾਣ, ਉਹ ਦੀ ਪਤਨੀ ਲੱਗਭਗ ਤਿੰਨ ਘੰਟਿਆਂ ਦੇ ਬਾਅਦ ਅੰਦਰ ਆਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے تِنّ کُو گھنٹیاں دے پِچّھوں اوہدی گھر والی ایس حال توں بے خبر ہو کے اندر آئی۔
Punjabi Standard Bible (Punjabi Standard Bible) 2023
ਫਿਰ ਲਗਭਗ ਤਿੰਨ ਘੰਟੇ ਬਾਅਦ ਉਸ ਦੀ ਪਤਨੀ, ਜੋ ਵਾਪਰਿਆ ਸੀ ਨਾ ਜਾਣਦੇ ਹੋਏ, ਅੰਦਰ ਆਈ।