Acts 5:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਤਰਸ ਨੇ ਉਸ ਨੂੰ ਪੁੱਛਿਆ, “ਮੈਨੂੰ ਦੱਸ ਕਿ ਉਸ ਜਾਇਦਾਦ ਨੂੰ ਵੇਚਕੇ ਕਿੰਨਾ ਧਨ ਤੈਨੂੰ ਮਿਲਿਆ ਹੈ। ਕੀ ਤੈਨੂੰ ਇੰਨਾ ਧਨ ਮਿਲਿਆ ਹੈ।” ਸਫ਼ੀਰਾ ਨੇ ਜਵਾਬ ਦਿੱਤਾ, “ਹਾਂ, ਖੇਤ ਵੇਚਕੇ ਸਾਨੂੰ ਇੰਨਾ ਹੀ ਮਿਲਿਆ ਸੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਤਰਸ ਨੇ ਉਸ ਤੋਂ ਪੁੱਛਿਆ, “ਮੈਨੂੰ ਦੱਸ, ਕੀ ਤੁਸੀਂ ਇਹ ਜਾਇਦਾਦ ਇੰਨੇ ਨੂੰ ਹੀ ਵੇਚੀ ਸੀ?” ਉਸ ਨੇ ਉੱਤਰ ਦਿੱਤਾ, “ਜੀ ਹਾਂ, ਇੰਨੇ ਨੂੰ ਹੀ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਤਰਸ ਨੇ ਉਸ ਨੂੰ ਪੁੱਛਿਆ, ਮੈਨੂੰ ਦੱਸੋ, ਕੀ ਤੁਸੀਂ ਅਤੇ ਹਨਾਨਿਯਾਹ ਨੇ ਉਹ ਖੇਤ ਐਨੇ ਹੀ ਪੈਸਇਆ ਵਿੱਚ ਹੀ ਵੇਚਿਆ ਹੈ? “ਹਾਂ,” ਉਸਨੇ ਜਵਾਬ ਦਿੱਤਾ, “ਐਨੇ ਨੂੰ ਹੀ ਵੇਚਿਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਤਰਸ ਨੇ ਉਹ ਨੂੰ ਅੱਗੋਂ ਆਖਿਆ ਕਿ ਮੈਨੂੰ ਦੱਸ, ਤੁਸਾਂ ਉਹ ਖੇਤ ਐੱਨੇ ਹੀ ਨੂੰ ਵੇਚਿਆ? ਉਹ ਬੋਲੀ, ਆਹੋ ਐੱਨੇ ਹੀ ਨੂੰ
Punjabi ERV
ਪਤਰਸ ਨੇ ਉਸਨੂੰ ਪੁੱਛਿਆ, “ਮੈਨੂੰ ਦੱਸ ਕਿ ਉਸ ਜਾਇਦਾਦ ਨੂੰ ਵੇਚਕੇ ਕਿੰਨਾ ਧਨ ਤੈਨੂੰ ਮਿਲਿਆ ਹੈ।” ਕੀ ਤੈਨੂੰ ਇੰਨਾ ਧਨ ਮਿਲਿਆ ਹੈ।” ਸਫ਼ੀਰਾ ਨੇ ਜਵਾਬ ਦਿੱਤਾ, “ਹਾਂ, ਖੇਤ ਵੇਚਕੇ ਸਾਨੂੰ ਇੰਨਾ ਹੀ ਮਿਲਿਆ ਸੀ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪਤਰਸ ਨੇ ਉਹ ਨੂੰ ਆਖਿਆ, ਕੀ ਤੁਸੀਂ ਉਹ ਖੇਤ ਐਨੇ ਵਿੱਚ ਹੀ ਵੇਚਿਆ ਹੈ? ਉਹ ਬੋਲੀ, ਹਾਂ ਐਨੇ ਨੂੰ ਹੀ ਵੇਚਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد پطرس اوہنوں آکھیا مَینُوں دس تُساں پَیلی نُوں اینے توں ویچیا؟ اوہ آکھن لگّی آہو۔ اینے ای توں۔
Punjabi Standard Bible (Punjabi Standard Bible) 2023
ਤਦ ਪਤਰਸ ਨੇ ਉਸ ਨੂੰ ਕਿਹਾ, “ਮੈਨੂੰ ਦੱਸ, ਕੀ ਤੁਸੀਂ ਖੇਤ ਐਨੇ ਦਾ ਹੀ ਵੇਚਿਆ?” ਉਸ ਨੇ ਕਿਹਾ, “ਹਾਂ, ਐਨੇ ਦਾ ਹੀ।”