Acts 6:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਪਵਿੱਤਰ ਆਤਮਾ ਇਸਤੀਫ਼ਾਨ ਨੂੰ ਸਿਆਣਪ ਨਾਲ ਬੋਲਣ ਵਿੱਚ ਮਦਦ ਕਰ ਰਿਹਾ ਸੀ। ਉਸਦੀ ਗੱਲ ਇੰਨੀ ਸਿਆਣੀ ਤੇ ਜ਼ੋਰਦਾਰ ਸੀ ਕਿ ਕੋਈ ਵੀ ਯਹੂਦੀ ਉਸ ਅੱਗੇ ਠਹਿਰ ਨਾ ਸੱਕਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਉਹ ਉਸ ਬੁੱਧ ਅਤੇ ਪਵਿੱਤਰ ਆਤਮਾ ਦਾ ਜਿਸ ਦੁਆਰਾ ਸਤੀਫ਼ਨੁਸ ਬੋਲ ਰਿਹਾ ਸੀ, ਮੁਕਾਬਲਾ ਨਾ ਕਰ ਸਕੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਉਹ ਉਸ ਦੀ ਬੁੱਧ ਅਤੇ ਪਵਿੱਤਰ ਆਤਮਾ ਦਾ ਜਿਸ ਦੇ ਨਾਲ ਉਹ ਗੱਲਾਂ ਕਰਦਾ ਸੀ ਸਾਹਮਣਾ ਨਾ ਕਰ ਸਕੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਓਹ ਉਸ ਬੁੱਧ ਅਰ ਆਤਮਾ ਦਾ ਜਿਹ ਦੇ ਨਾਲ ਉਹ ਗੱਲਾਂ ਕਰਦਾ ਸੀ ਸਾਹਮਣਾ ਨਾ ਕਰ ਸੱਕੇ
Punjabi ERV
ਪਰ ਪਵਿੱਤਰ ਆਤਮਾ ਇਸਤੀਫ਼ਾਨ ਨੂੰ ਸਿਆਣਪ ਨਾਲ ਬੋਲਣ ਵਿੱਚ ਮਦਦ ਕਰ ਰਿਹਾ ਸੀ। ਉਸਦੀ ਗੱਲ ਇੰਨੀ ਸਿਆਣੀ ਤੇ ਜ਼ੋਰਦਾਰ ਸੀ ਕਿ ਕੋਈ ਵੀ ਯਹੂਦੀ ਉਸ ਅੱਗੇ ਠਹਿਰ ਨਾ ਸਕਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਉਸ ਦੀ ਬੁੱਧ ਅਤੇ ਆਤਮਾ ਦਾ ਜਿਸ ਦੇ ਨਾਲ ਉਹ ਗੱਲਾਂ ਕਰਦਾ ਸੀ, ਸਾਹਮਣਾ ਨਾ ਕਰ ਸਕੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ اوس دانائی تے رُوح اگّے جِہدے نال اوہ بولدا سی کھلو نا سکے۔
Punjabi Standard Bible (Punjabi Standard Bible) 2023
ਪਰ ਉਹ ਉਸ ਬੁੱਧ ਅਤੇ ਆਤਮਾ ਦਾ ਸਾਹਮਣਾ ਨਾ ਕਰ ਸਕੇ ਜਿਸ ਨਾਲ ਉਹ ਬੋਲ ਰਿਹਾ ਸੀ।