Acts 6:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਕੁਝ ਹੋਰ ਲੋਕਾਂ ਨੂੰ ਇਸਤੀਫ਼ਾਨ ਦੇ ਖਿਲਾਫ਼ ਬੋਲਣ ਲਈ ਲੈ ਆਏ। ਉਨ੍ਹਾਂ ਨੇ ਆਖਿਆ, “ਇਹ ਆਦਮੀ ਹਮੇਸ਼ਾ ਇਸ ਪਵਿੱਤਰ ਅਸਥਾਨ ਅਤੇ ਮੂਸਾ ਦੀ ਸ਼ਰ੍ਹਾ ਦੇ ਵਿਰੁੱਧ ਬੋਲਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉੱਥੇ ਉਹਨਾਂ ਨੇ ਕੁਝ ਝੂਠੇ ਗਵਾਹ ਖੜ੍ਹੇ ਕੀਤੇ, ਜਿਹਨਾਂ ਨੇ ਕਿਹਾ, “ਇਹ ਆਦਮੀ ਲਗਾਤਾਰ ਇਸ ਪਵਿੱਤਰ ਸਥਾਨ ਅਤੇ ਵਿਵਸਥਾ ਦੇ ਵਿਰੁੱਧ ਬੋਲਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਨ੍ਹਾਂ ਨੇ ਝੂਠੇ ਗਵਾਹ ਪੇਸ਼ ਕੀਤੇ, ਜਿਨ੍ਹਾਂ ਨੇ ਗਵਾਹੀ ਦਿੱਤੀ, “ਇਹ ਵਿਅਕਤੀ ਕਦੇ ਵੀ ਇਸ ਪਵਿੱਤਰ ਅਸਥਾਨ ਅਤੇ ਬਿਵਸਥਾ ਦੇ ਵਿਰੁੱਧ ਬੋਲਣ ਤੋਂ ਨਹੀਂ ਟਲਦਾ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਝੂਠੇ ਗਵਾਹਾਂ ਨੂੰ ਖੜੇ ਕੀਤਾ ਜੋ ਬੋਲੇ ਭਈ ਇਹ ਮਨੁੱਖ ਇਸ ਪਵਿੱਤ੍ਰ ਅਸਥਾਨ ਅਤੇ ਸ਼ਰਾ ਦੇ ਵਿਰੁੱਧ ਬੋਲਣ ਤੋਂ ਨਹੀ ਹਟਦਾ
Punjabi ERV
ਉਹ ਕੁਝ ਹੋਰ ਲੋਕਾਂ ਨੂੰ ਇਸਤੀਫ਼ਾਨ ਦੇ ਖਿਲਾਫ਼ ਬੋਲਣ ਲਈ ਲੈ ਆਏ। ਉਨ੍ਹਾਂ ਨੇ ਆਖਿਆ, “ਇਹ ਆਦਮੀ ਹਮੇਸ਼ਾ ਇਸ ਪਵਿੱਤਰ ਅਸਥਾਨ ਅਤੇ ਮੂਸਾ ਦੀ ਸ਼ਰ੍ਹਾ ਦੇ ਵਿਰੁੱਧ ਬੋਲਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਝੂਠੇ ਗਵਾਹਾਂ ਨੂੰ ਖੜੇ ਕੀਤਾ ਜੋ ਬੋਲੇ ਕਿ ਇਹ ਮਨੁੱਖ ਇਸ ਪਵਿੱਤਰ ਸਥਾਨ ਅਤੇ ਬਿਵਸਥਾ ਦੇ ਵਿਰੁੱਧ ਬੋਲਣ ਤੋਂ ਨਹੀਂ ਹਟਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے گواہاں نُوں ایہہ آکھن لئی کھلاریا پئی ایہہ جَنا ایس پاک تھاں تے شریعت دے برخلاف بولن توں باز نئیں آؤندا۔
Punjabi Standard Bible (Punjabi Standard Bible) 2023
ਫਿਰ ਉਨ੍ਹਾਂ ਨੇ ਝੂਠੇ ਗਵਾਹ ਖੜ੍ਹੇ ਕੀਤੇ ਜਿਨ੍ਹਾਂ ਨੇ ਕਿਹਾ, “ਇਹ ਮਨੁੱਖ ਇਸ ਪਵਿੱਤਰ ਸਥਾਨ ਅਤੇ ਬਿਵਸਥਾ ਦੇ ਵਿਰੁੱਧ ਬੋਲਣੋ ਨਹੀਂ ਹਟਦਾ।