Acts 6:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਸਾਰੇ ਲੋਕਾਂ ਨੇ, ਜਿਹੜੇ ਉਸ ਸਭਾ ਵਿੱਚ ਬੈਠੇ ਸਨ, ਇਸਤੀਫ਼ਾਨ ਨੂੰ ਧਿਆਨ ਨਾਲ ਵੇਖਿਆ ਅਤੇ ਉਨ੍ਹਾਂ ਨੇ ਵੇਖਿਆ ਕਿ ਉਸਦਾ ਚਿਹਰਾ ਇੱਕ ਦੂਤ ਜਿਹਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਭਾ ਵਿੱਚ ਬੈਠੇ ਹੋਏ ਸਾਰੇ ਲੋਕ ਸਤੀਫ਼ਨੁਸ ਵੱਲ ਬੜੀ ਨੀਝ ਲਾ ਕੇ ਦੇਖ ਰਹੇ ਸਨ । ਉਹਨਾਂ ਨੂੰ ਉਸ ਵੇਲੇ ਉਸ ਦਾ ਚਿਹਰਾ ਸਵਰਗਦੂਤ ਦੇ ਚਿਹਰੇ ਵਰਗਾ ਦਿਖਾਈ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਨ੍ਹਾਂ ਸਾਰਿਆ ਲੋਕਾਂ ਨੇ ਜਿਹੜੇ ਮਹਾਂਸਭਾ ਵਿੱਚ ਬੈਠੇ ਸਨ, ਸਟੀਫਨ ਦੀ ਵੱਲ ਬੜੇ ਧਿਆਨ ਨਾਲ ਵੇਖਿਆ, ਤਾਂ ਉਹ ਦਾ ਚਿਹਰਾ ਸਵਰਗਦੂਤ ਦੇ ਰੂਪ ਵਰਗਾ ਚਮਕਦਾ ਦੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਉਨ੍ਹਾਂ ਸਭਨਾਂ ਨੇ ਜਿਹੜੇ ਮਹਾਂ ਸਭਾ ਵਿੱਚ ਬੈਠੇ ਸਨ ਉਹ ਦੀ ਵੱਲ ਧਿਆਨ ਕੀਤਾ ਤਾਂ ਉਹ ਦਾ ਮੂੰਹ ਦੂਤ ਦੇ ਮੂੰਹ ਵਰਗਾ ਡਿੱਠਾ।।
Punjabi ERV
ਉਨ੍ਹਾਂ ਸਾਰੇ ਲੋਕਾਂ ਨੇ, ਜਿਹਡ਼ੇ ਉਸ ਸਭਾ ਵਿੱਚ ਬੈਠੇ ਸਨ, ਇਸਤੀਫ਼ਾਨ ਨੂੰ ਧਿਆਨ ਨਾਲ ਵੇਖਿਆ ਅਤੇ ਉਨ੍ਹਾਂ ਨੇ ਵੇਖਿਆ ਕਿ ਉਸਦਾ ਚਿਹਰਾ ਇੱਕ ਦੂਤ ਜਿਹਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਨ੍ਹਾਂ ਸਭ ਲੋਕਾਂ ਨੇ ਜਿਹੜੇ ਮਹਾਂ ਸਭਾ ਵਿੱਚ ਬੈਠੇ ਸਨ, ਉਹ ਦੀ ਵੱਲ ਧਿਆਨ ਕੀਤਾ ਤਾਂ ਉਹ ਦਾ ਚਿਹਰਾ ਸਵਰਗ ਦੂਤ ਦੇ ਰੂਪ ਵਰਗਾ ਚਮਕਦਾ ਦੇਖਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے صدرِ مجلس دے سارے بہن والیاں اوہدے ولّ دھیان کر کے ویکھیا پئی اوہدا مُکھڑا فرِشتے دے مُکھڑے وانگر اے۔
Punjabi Standard Bible (Punjabi Standard Bible) 2023
ਤਦ ਜਿੰਨੇ ਮਹਾਂਸਭਾ ਵਿੱਚ ਬੈਠੇ ਸਨ ਉਨ੍ਹਾਂ ਨੇ ਗੌਹ ਨਾਲ ਉਸ ਵੱਲ ਵੇਖਿਆ ਅਤੇ ਉਨ੍ਹਾਂ ਨੂੰ ਉਸ ਦਾ ਚਿਹਰਾ ਸਵਰਗਦੂਤ ਦੇ ਚਿਹਰੇ ਜਿਹਾ ਵਿਖਾਈ ਦਿੱਤਾ।