Acts 6:3 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸੇ ਲਈ, ਹੇ ਭਰਾਵੋ, ਤੁਸੀਂ ਆਪਣੇ ਵਿੱਚੋਂ ਉਨ੍ਹਾਂ ਸੱਤ ਆਦਮੀਆਂ ਨੂੰ ਚੁਣੋ, ਜਿਨ੍ਹਾਂ ਦੀ ਪ੍ਰਤਿਸ਼ਠਾ ਚੰਗੀ ਹੋਵੇ। ਉਹ ਸਿਆਣਪ ਅਤੇ ਆਤਮਾ ਨਾਲ ਭਰਪੂਰ ਹੋਣੇ ਚਾਹੀਦੇ ਹਨ। ਅਸੀਂ ਉਨ੍ਹਾਂ ਨੂੰ ਇਹ ਕਾਰਜ ਸੌਂਪ ਦੇਵਾਂਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਭਰਾਵੋ ਅਤੇ ਭੈਣੋ, ਆਪਣੇ ਵਿੱਚੋਂ ਸੱਤ ਨੇਕ ਆਦਮੀਆਂ ਨੂੰ ਚੁਣ ਲਵੋ ਜਿਹੜੇ ਬੁੱਧੀ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਹੋਣ । ਅਸੀਂ ਉਹਨਾਂ ਨੂੰ ਇਸ ਕੰਮ ਲਈ ਨਿਯੁਕਤ ਕਰ ਦੇਵਾਂਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ, ਹੇ ਭਾਈਉ ਅਤੇ ਭੈਣੋਂ ਆਪਣੇ ਵਿੱਚੋਂ ਸੱਤ ਬੁੱਧਵਾਨ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਲੋਕਾਂ ਨੂੰ ਚੁਣ ਲਵੋ। ਕਿ ਅਸੀਂ ਉਨ੍ਹਾਂ ਨੂੰ ਇਸ ਕੰਮ ਦੀ ਜ਼ਿੰਮੇਵਾਰੀ ਦੇਈਏ
Punjabi Bible 2016 - ਪਵਿੱਤਰ ਬਾਈਬਲ O.V.
ਸੋ ਭਾਈਓ ਆਪਣੇ ਵਿੱਚੋਂ ਸੱਤ ਨੇਕ ਨਾਮ ਆਦਮੀਆਂ ਨੂੰ ਜਿਹੜੇ ਆਤਮਾ ਅਤੇ ਬੁੱਧ ਨਾਲ ਭਰਪੂਰ ਹੋਣ ਚੁਣ ਲਓ ਭਈ ਅਸੀਂ ਓਹਨਾਂ ਨੂੰ ਇਸ ਕੰਮ ਉੱਤੇ ਠਹਿਰਾਈਏ
Punjabi ERV
ਇਸੇ ਲਈ, ਹੇ ਭਰਾਵੋ, ਤੁਸੀਂ ਆਪਣੇ ਵਿੱਚੋਂ ਉਨ੍ਹਾਂ ਸੱਤ ਆਦਮੀਆਂ ਨੂੰ ਚੁਣੋ, ਜਿਨ੍ਹਾਂ ਦੀ ਪ੍ਰਤਿਸ਼ਠਾ ਚੰਗੀ ਹੋਵੇ। ਉਹ ਸਿਆਣਪ ਅਤੇ ਆਤਮਾ ਨਾਲ ਭਰਪੂਰ ਹੋਣੇ ਚਾਹੀਦੇ ਹਨ। ਅਸੀਂ ਉਨ੍ਹਾਂ ਨੂੰ ਇਹ ਕਾਰਜ ਸੌਂਪ ਦੇਵਾਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ, ਹੇ ਭਰਾਵੋ ਆਪਣੇ ਵਿੱਚੋਂ ਸੱਤ ਨੇਕਨਾਮ ਅਤੇ ਆਤਮਾ ਨਾਲ ਭਰਪੂਰ ਲੋਕਾਂ ਨੂੰ ਚੁਣ ਲਵੋ, ਕਿ ਅਸੀਂ ਉਹਨਾਂ ਨੂੰ ਇਸ ਕੰਮ ਦੀ ਜ਼ਿੰਮੇਵਾਰੀ ਦੇਈਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو بھراؤ۔ اپنے وِچوں سَتّ نیک ناں بندیاں نُوں لَبّھو۔ جیہڑے رُوح تے دانائی نال بھرے ہوئے ہون۔ پئی اسی اوہناں نُوں ایس کمّ اُتّے مُقرّر کریئے۔
Punjabi Standard Bible (Punjabi Standard Bible) 2023
ਸੋ ਹੇ ਭਾਈਓ, ਆਪਣੇ ਵਿੱਚੋਂ ਪਵਿੱਤਰ ਆਤਮਾ ਅਤੇ ਬੁੱਧ ਨਾਲ ਭਰਪੂਰ ਸੱਤ ਨੇਕ ਨਾਮ ਵਿਅਕਤੀਆਂ ਨੂੰ ਚੁਣ ਲਵੋ ਕਿ ਅਸੀਂ ਉਨ੍ਹਾਂ ਨੂੰ ਇਸ ਕੰਮ ਉੱਤੇ ਠਹਿਰਾਈਏ,