Acts 6:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਤੀਫ਼ਾਨ ਨੇ, ਜੋ ਕਿ ਪਰਮੇਸ਼ੁਰ ਦੀ ਕਿਰਪਾ ਅਤੇ ਸ਼ਕਤੀ ਨਾਲ ਭਰਪੂਰ ਸੀ, ਵੱਡੇ ਅਚੰਭੇ ਕੀਤੇ ਅਤੇ ਲੋਕਾਂ ਨੂੰ ਚਮਤਕਾਰੀ ਨਿਸ਼ਾਨੀਆਂ ਦਿਖਾਈਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਤੀਫ਼ਨੁਸ ਪਰਮੇਸ਼ਰ ਦੀ ਕਿਰਪਾ ਅਤੇ ਸਮਰੱਥਾ ਨਾਲ ਭਰਪੂਰ ਹੋ ਕੇ ਲੋਕਾਂ ਵਿੱਚ ਵੱਡੇ ਵੱਡੇ ਚਮਤਕਾਰ ਅਤੇ ਚਿੰਨ੍ਹ ਪ੍ਰਗਟ ਕਰਦਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਸਟੀਫਨ, ਇੱਕ ਪਰਮੇਸ਼ਵਰ ਦਾ ਬੰਦਾ ਜੋ ਉਸਦੀ ਕਿਰਪਾ ਅਤੇ ਸ਼ਕਤੀ ਨਾਲ ਭਰਪੂਰ ਸੀ, ਉਸਨੇ ਲੋਕਾਂ ਵਿੱਚ ਨਿਸ਼ਾਨ ਅਤੇ ਵੱਡੇ ਅਚਰਜ਼ ਕੰਮ ਕੀਤੇ।
Punjabi Bible 2016 - ਪਵਿੱਤਰ ਬਾਈਬਲ O.V.
ਇਸਤੀਫ਼ਾਨ ਕਿਰਪਾ ਅਰ ਸ਼ਕਤੀ ਨਾਲ ਭਰਪੂਰ ਹੋ ਕੇ ਵੱਡੇ ਅਚੰਭੇ ਅਤੇ ਨਿਸ਼ਾਨ ਲੋਕਾਂ ਦੇ ਵਿੱਚ ਕਰਦਾ ਸੀ
Punjabi ERV
ਇਸਤੀਫ਼ਾਨ ਨੇ, ਜੋ ਕਿ ਪਰਮੇਸ਼ੁਰ ਦੀ ਕਿਰਪਾ ਅਤੇ ਸ਼ਕਤੀ ਨਾਲ ਭਰਪੂਰ ਸੀ, ਵੱਡੇ ਅਚੰਭੇ ਕੀਤੇ ਅਤੇ ਲੋਕਾਂ ਨੂੰ ਚਮਤਕਾਰੀ ਨਿਸ਼ਾਨੀਆਂ ਦਿਖਾਈਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਤੀਫ਼ਾਨ ਕਿਰਪਾ ਅਤੇ ਸਮਰੱਥਾ ਨਾਲ ਭਰਪੂਰ ਹੋ ਕੇ ਵੱਡੇ ਅਚਰਜ਼ ਕੰਮ ਅਤੇ ਨਿਸ਼ਾਨ ਲੋਕਾਂ ਦੇ ਵਿੱਚ ਕਰਦਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ستِفنُس فضل تے طاقت نال بھریا ہویا وڈّے وڈّے مُعجزے لوکاں وِچ کر دا سی۔
Punjabi Standard Bible (Punjabi Standard Bible) 2023
ਇਸਤੀਫ਼ਾਨ ਕਿਰਪਾ ਅਤੇ ਸਮਰੱਥਾ ਨਾਲ ਭਰਪੂਰ ਹੋ ਕੇ ਲੋਕਾਂ ਵਿੱਚ ਵੱਡੇ ਚਿੰਨ੍ਹ ਅਤੇ ਅਚਰਜ ਕੰਮ ਕਰਦਾ ਸੀ।