Acts 6:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਕੁਝ ਯਹੂਦੀ, ਇਸਤੀਫ਼ਾਨ ਨਾਲ ਬਹਿਸ ਕਰਨ ਲੱਗੇ। ਇਹ ਯਹੂਦੀ, ਯਹੂਦੀਆਂ ਦੇ ਇੱਕ ਪ੍ਰਾਰਥਨਾ ਅਸਥਾਨ ਤੋਂ ਸਨ, ਜੋ ਲਿਬਰਤੀਨੀਆਂ ਦਾ ਪ੍ਰਾਰਥਨਾ ਸਥਾਨ ਜਾਣਿਆ ਜਾਂਦਾ ਸੀ। ਇਹ ਪ੍ਰਾਰਥਨਾ ਸਥਾਨ ਕੁਰੇਨੀਆਂ ਅਤੇ ਸਿਕੰਦਰੀਆਂ ਦੇ ਯਹੂਦੀਆਂ ਨਾਲ ਵੀ ਸੰਬੰਧਿਤ ਸੀ। ਕਿਲਿਕਿਯਾ ਅਤੇ ਅਸਿਯਾ ਤੋਂ ਵੀ ਯਹੂਦੀ ਉਨ੍ਹਾਂ ਦੇ ਨਾਲ ਆਏ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਕੁਝ ਲੋਕ ਜੋ ‘ਸੁਤੰਤਰ ਮਨੁੱਖਾਂ’ ਨਾਂ ਦੀ ਪ੍ਰਾਰਥਨਾ ਸਭਾ ਦੇ ਮੈਂਬਰ ਸਨ ਅਤੇ ਕੁਝ ਯਹੂਦੀ ਕੁਰੇਨਿਆ ਅਤੇ ਸਿੰਕਦਰੀਆ ਦੇ ਰਹਿਣ ਵਾਲੇ ਸਨ ਅਤੇ ਕੁਝ ਦੂਜੇ ਯਹੂਦੀ ਕਿਲਿਕਿਆ ਅਤੇ ਏਸ਼ੀਆ ਦੇ ਲੋਕ, ਉੱਠ ਕੇ ਸਤੀਫ਼ਨੁਸ ਨਾਲ ਬਹਿਸ ਕਰਨ ਲੱਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹਾਲਾਂਕਿ, ਵਿਰੋਧ ਹੋਈਆ, ਉਸ ਪ੍ਰਾਰਥਨਾ ਸਥਾਨ ਵਿੱਚੋਂ ਜੋ ਲਿਬਰਤੀਨੀਆਂ ਦਾ ਕਹਾਉਂਦਾ ਹੈ ਅਤੇ ਕੁਰੇਨੀਆਂ ਅਤੇ ਸਿਕੰਦਰਿਯਾ ਵਿੱਚੋਂ ਅਤੇ ਉਨ੍ਹਾਂ ਵਿੱਚੋਂ ਜਿਹੜੇ ਕਿਲਕਿਆ ਅਤੇ ਏਸ਼ੀਆ ਪ੍ਰਾਂਤ ਤੋਂ ਆਏ ਯਹੂਦੀ ਸਨ, ਕਈ ਆਦਮੀ ਉੱਠ ਕੇ ਸਟੀਫਨ ਨਾਲ ਬਹਿਸ ਕਰਨ ਲੱਗੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਸ ਸਮਾਜ ਵਿੱਚੋਂ ਜੋ ਲਿਬਰਤੀਨੀਆਂ ਦੀ ਕਹਾਉਂਦੀ ਹੈ ਅਰ ਕੁਰੇਨੀਆਂ ਅਤੇ ਸਿਕੰਦਰੀਆਂ ਵਿੱਚੋਂ ਅਤੇ ਉਨ੍ਹਾਂ ਵਿੱਚੋਂ ਜਿਹੜੇ ਕਿਲਿਕਿਯਾ ਅਤੇ ਅਸਿਯਾ ਤੋਂ ਆਏ ਸਨ ਕਈਕੁ ਆਦਮੀ ਉੱਠ ਕੇ ਇਸਤੀਫ਼ਾਨ ਨਾਲ ਬਹਿਸ ਕਰਨ ਲੱਗੇ
Punjabi ERV
ਪਰ ਕੁਝ ਯਹੂਦੀ, ਇਸਤੀਫ਼ਾਨ ਨਾਲ ਬਹਿਸ ਕਰਨ ਲੱਗੇ। ਇਹ ਯਹੂਦੀ, ਯਹੂਦੀਆਂ ਦੇ ਇੱਕ ਪ੍ਰਾਰਥਨਾ ਅਸਥਾਨ ਤੋਂ ਸਨ, ਜੋ ਲਿਬਰਤੀਨੀਆਂ ਦਾ ਪ੍ਰਾਰਥਨਾ ਸਥਾਨ ਜਾਣਿਆ ਜਾਂਦਾ ਸੀ। ਇਹ ਪ੍ਰਾਰਥਨਾ ਸਥਾਨ ਕੁਰੇਨੀਆਂ ਅਤੇ ਸਿਕੰਦਰੀਆਂ ਦੇ ਯਹੂਦੀਆਂ ਨਾਲ ਵੀ ਸੰਬੰਧਿਤ ਸੀ। ਕਿਲਿਕਿਯਾ ਅਤੇ ਅਸਿਯਾ ਤੋਂ ਵੀ ਯਹੂਦੀ ਉਨ੍ਹਾਂ ਦੇ ਨਾਲ ਆਏ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਸ ਪ੍ਰਾਰਥਨਾ ਘਰ ਵਿੱਚੋਂ ਜੋ ਲਿਬਰਤੀਨੀਆਂ ਦੀ ਕਹਾਉਂਦੀ ਹੈ ਅਤੇ ਕੁਰੇਨੀਆਂ ਅਤੇ ਸਿਕੰਦਰਿਯਾ ਵਿੱਚੋਂ ਅਤੇ ਉਨ੍ਹਾਂ ਵਿੱਚੋਂ ਜਿਹੜੇ ਕਿਲਕਿਯਾ ਅਤੇ ਏਸ਼ੀਆ ਤੋਂ ਆਏ ਸਨ, ਕਈ ਆਦਮੀ ਉੱਠ ਕੇ ਇਸਤੀਫ਼ਾਨ ਨਾਲ ਬਹਿਸ ਕਰਨ ਲੱਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوس جماعت وِچوں جیہڑی لِبرتیِنیاں دی اکھواؤندی اے۔ تے کُرینی تے اِسکندریہ دے لوکاں وِچوں۔ تے اوہنوں وِچوں وی جیہڑے کِلِکیہ تے آسِیہ توں آئے ہوئے سن۔ کئی بندے اُٹھ کے ستِفنُس نال بحث کرن لگّے۔
Punjabi Standard Bible (Punjabi Standard Bible) 2023
ਤਦ ਉਸ ਸਭਾ-ਘਰ ਵਿੱਚੋਂ ਜੋ ਲਿਬਰਤੀਨੀਆਂ ਦਾ ਕਹਾਉਂਦਾ ਹੈ ਅਤੇ ਕੁਰੇਨੀਆਂ ਅਤੇ ਸਿਕੰਦਰੀਆਂ ਵਿੱਚੋਂ ਅਤੇ ਕਿਲਕਿਯਾ ਅਤੇ ਅਸਿਯਾ ਦੇ ਲੋਕਾਂ ਵਿੱਚੋਂ ਕੁਝ ਉੱਠੇ ਅਤੇ ਇਸਤੀਫ਼ਾਨ ਨਾਲ ਬਹਿਸ ਕਰਨ ਲੱਗੇ।