Acts 7:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਫ਼ਿਰ ਸਾਰੇ ਮਿਸਰ ਅਤੇ ਕਨਾਨ ਵਿੱਚ ਕਾਲ ਪਿਆ, ਜ਼ਮੀਨ ਇੰਨੀ ਸੁੱਕ ਗਈ ਕਿ ਅਨਾਜ ਨਾ ਉੱਗ ਸੱਕਿਆ। ਨਤੀਜਾ, ਲੋਕਾਂ ਨੂੰ ਬਹੁਤ ਕਸ਼ਟ ਝੱਲਣੇ ਪਏ। ਸਾਡੇ ਪਿਉ-ਦਾਦਿਆਂ ਨੂੰ ਉੱਥੇ ਖਾਣ ਨੂੰ ਕੁਝ ਨਾ ਲੱਭਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਸਾਰੇ ਮਿਸਰ ਅਤੇ ਕਨਾਨ ਵਿੱਚ ਕਾਲ ਪੈ ਗਿਆ ਜਿਸ ਕਾਰਨ ਵੱਡੀ ਬਿਪਤਾ ਆ ਗਈ । ਸਾਡੇ ਪੁਰਖਿਆਂ ਕੋਲ ਅਨਾਜ ਨਾ ਰਿਹਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਫਿਰ ਸਾਰੇ ਮਿਸਰ ਅਤੇ ਕਨਾਨ ਦੇਸ਼ ਵਿੱਚ ਕਾਲ ਆਇਆ, ਬੜਾ ਵੱਡਾ ਕਸ਼ਟ ਹੋਇਆ, ਅਤੇ ਸਾਡੇ ਪੂਰਵਜਾਂ ਨੂੰ ਅਨਾਜ ਨਾ ਮਿਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਸਾਰੇ ਮਿਸਰ ਅਤੇ ਕਨਾਨ ਵਿੱਚ ਕਾਲ ਪਿਆ ਅਰ ਵੱਡਾ ਕਸ਼ਟ ਆਇਆ ਅਤੇ ਸਾਡੇ ਪਿਉ ਦਾਦਿਆਂ ਨੂੰ ਅੰਨ ਨਹੀਂ ਸੀ ਲੱਭਦਾ
Punjabi ERV
ਪਰ ਫ਼ਿਰ ਸਾਰੇ ਮਿਸਰ ਅਤੇ ਕਨਾਨ ਵਿੱਚ ਕਾਲ ਪਿਆ, ਜ਼ਮੀਨ ਇੰਨੀ ਸੁੱਕ ਗਈ ਕਿ ਅਨਾਜ਼ ਨਾ ਉਗ੍ਗ ਸਕਿਆ। ਨਤੀਜਾ, ਲੋਕਾਂ ਨੂੰ ਬਹੁਤ ਕਸ਼ਟ ਝੱਲਣੇ ਪਏ। ਸਾਡੇ ਪਿਉ-ਦਾਦਿਆਂ ਨੂੰ ਉਥੇ ਖਾਣ ਨੂੰ ਕੁਝ ਨਾ ਲਭਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਸਾਰੇ ਮਿਸਰ ਅਤੇ ਕਨਾਨ ਵਿੱਚ ਕਾਲ ਪਿਆ ਅਤੇ ਵੱਡਾ ਕਸ਼ਟ ਆਇਆ ਅਤੇ ਸਾਡੇ ਪਿਉ-ਦਾਦਿਆਂ ਨੂੰ ਅਨਾਜ਼ ਨਹੀਂ ਮਿਲਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر سارے مِصر تے کِنعان وِچ کال پیا۔ تے بڑی تنگی آئی۔ تے ساڈے وڈّیاں نُوں خُوراک نئیں سی لَبھّدی۔
Punjabi Standard Bible (Punjabi Standard Bible) 2023
ਫਿਰ ਸਾਰੇ ਮਿਸਰ ਅਤੇ ਕਨਾਨ ਵਿੱਚ ਕਾਲ ਅਤੇ ਵੱਡਾ ਕਸ਼ਟ ਆਇਆ ਅਤੇ ਸਾਡੇ ਪੁਰਖਿਆਂ ਨੂੰ ਭੋਜਨ ਨਹੀਂ ਮਿਲਦਾ ਸੀ।