Acts 7:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਫ਼ਿਰ ਉਹ ਉੱਥੇ ਦੂਜੀ ਵਾਰ ਫ਼ਿਰ ਗਏ। ਇਸ ਵਾਰ, ਯੂਸੁਫ਼ ਤੇ ਆਪਣੇ ਭਰਾਵਾਂ ਨੂੰ ਆਪਣਾ ਅਸਲੀ ਪਰੀਚੇ ਪ੍ਰਗਟਾਇਆ। ਤਾਂ ਫ਼ਿਰਊਨ ਨੂੰ ਯੂਸੁਫ਼ ਦੇ ਪਰਿਵਾਰ ਬਾਰੇ ਮਾਲੂਮ ਹੋ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਦੂਜੀ ਯਾਤਰਾ ਦੇ ਸਮੇਂ ਯੂਸਫ਼ ਆਪਣੇ ਭਰਾਵਾਂ ਤੇ ਪ੍ਰਗਟ ਹੋ ਗਿਆ ਅਤੇ ਫ਼ਿਰਾਊਨ ਨੂੰ ਵੀ ਯੂਸਫ਼ ਦੇ ਪਰਿਵਾਰ ਦਾ ਪਤਾ ਲੱਗ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਆਪਣੇ ਦੂਸਰੇ ਦੌਰੇ ਤੇ, ਯੋਸੇਫ਼ ਨੇ ਆਪਣੇ ਭਰਾਵਾਂ ਨੂੰ ਦੱਸਿਆ ਕਿ ਉਹ ਕੌਣ ਹੈ, ਅਤੇ ਫ਼ਿਰਓਨ ਨੇ ਯੋਸੇਫ਼ ਦੇ ਪਰਿਵਾਰ ਬਾਰੇ ਜਾਣ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦੂਈ ਵਾਰ ਭਾਈਆਂ ਉੱਤੇ ਯੂਸੁਫ਼ ਪਰਗਟ ਹੋ ਗਿਆ ਅਰ ਯੂਸੁਫ਼ ਦਾ ਘਰਾਣਾ ਫ਼ਿਰਊਨ ਨੂੰ ਮਲੂਮ ਹੋ ਗਿਆ
Punjabi ERV
ਤੱਦ ਫ਼ਿਰ ਉਹ ਉਥੇ ਦੂਜੀ ਵਾਰ ਫ਼ਿਰ ਗਏ। ਇਸ ਵਾਰ, ਯੂਸੁਫ਼ ਤੇ ਆਪਣੇ ਭਰਾਵਾਂ ਨੂੰ ਆਪਣਾ ਅਸਲੀ ਪਰੀਚੇ ਪ੍ਰਗਟਾਇਆ। ਤਾਂ ਫ਼ਿਰਊਨ ਨੂੰ ਯੂਸੁਫ਼ ਦੇ ਪਰਿਵਾਰ ਬਾਰੇ ਮਾਲੂਮ ਹੋ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਦੂਜੀ ਵਾਰ ਯੂਸੁਫ਼ ਨੇ ਆਪਣੇ ਆਪ ਨੂੰ ਆਪਣੇ ਭਰਾਵਾਂ ਉੱਤੇ ਪਰਗਟ ਕੀਤਾ, ਅਤੇ ਫ਼ਿਰਊਨ ਨੂੰ ਯੂਸੁਫ਼ ਦੇ ਘਰਾਣੇ ਬਾਰੇ ਪਤਾ ਲੱਗ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے دُوجی وار یُوسف اپنے بھراواں توں سہیانیا گیا نالے یُوسف دا گھرانا فِرعون نُوں معلُوم ہو گیا۔
Punjabi Standard Bible (Punjabi Standard Bible) 2023
ਦੂਜੀ ਵਾਰ ਯੂਸੁਫ਼ ਨੇ ਆਪਣੇ ਆਪ ਨੂੰ ਆਪਣੇ ਭਰਾਵਾਂ ਉੱਤੇ ਪਰਗਟ ਕਰ ਦਿੱਤਾ ਅਤੇ ਫ਼ਿਰਊਨ ਨੂੰ ਵੀ ਯੂਸੁਫ਼ ਦੇ ਘਰਾਣੇ ਬਾਰੇ ਪਤਾ ਲੱਗ ਗਿਆ।