Acts 7:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਯੂਸੁਫ਼ ਨੇ ਕੁਝ ਆਦਮੀਆਂ ਨੂੰ ਆਪਣੇ ਪਿਉ ਯਾਕੂਬ ਨੂੰ ਅਤੇ ਰਿਸ਼ਤੇਦਾਰਾਂ ਨੂੰ, ਮਿਸਰ ਵਿੱਚ ਨਿਉਂਤਾ ਦੇਣ ਲਈ ਭੇਜਿਆ ਜੋ ਕਿ ਗਿਣਤੀ ਵਿੱਚ ਕੁੱਲ ਪੰਝੱਤਰ ਜੀਅ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯੂਸਫ਼ ਨੇ ਆਪਣੇ ਪਿਤਾ ਯਾਕੂਬ ਅਤੇ ਆਪਣੇ ਸਾਰੇ ਰਿਸ਼ਤੇਦਾਰਾਂ ਨੂੰ ਜੋ ਪੰਝੱਤਰ ਲੋਕ ਸਨ, ਮਿਸਰ ਵਿੱਚ ਬੁਲਾ ਲਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਤੋਂ ਬਾਅਦ, ਯੋਸੇਫ਼ ਨੇ ਆਪਣੇ ਪਿਤਾ ਯਾਕੋਬ ਅਤੇ ਆਪਣੇ ਸਾਰੇ ਘਰਾਣੇ ਸਮੇਤ, ਜੋ ਪੰਝੱਤਰ ਜਣੇ ਸਨ ਮਿਸਰ ਆਉਣ ਲਈ ਬੁਲਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯੂਸੁਫ਼ ਨੇ ਆਪਣੇ ਪਿਉ ਯਾਕੂਬ ਨੂੰ ਅਤੇ ਆਪਣੇ ਸਾਰੇ ਕੋੜਮੇ ਨੂੰ ਜੋ ਪੰਝੱਤਰ ਪ੍ਰਾਣੀ ਸਨ ਮੰਗਾ ਲਿਆ
Punjabi ERV
ਤੱਦ ਯੂਸੁਫ਼ ਨੇ ਕੁਝ ਆਦਮੀਆਂ ਨੂੰ ਆਪਣੇ ਪਿਉ ਯਾਕੂਬ ਨੂੰ ਅਤੇ ਰਿਸ਼ਤੇਦਾਰਾਂ ਨੂੰ, ਮਿਸਰ ਵਿੱਚ ਨਿਉਂਤਾ ਦੇਣ ਲਈ ਭੇਜਿਆ ਜੋ ਕਿ ਗਿਣਤੀ ਵਿੱਚ ਕੁਲ੍ਲ ਪੰਝਤ੍ਤਰ ਜੀਅ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯੂਸੁਫ਼ ਨੇ ਆਪਣੇ ਪਿਉ ਯਾਕੂਬ ਨੂੰ ਅਤੇ ਆਪਣੇ ਸਾਰੇ ਘਰਾਣੇ ਨੂੰ ਜੋ ਪੰਝੱਤਰ ਜਣੇ ਸਨ, ਬੁਲਾ ਲਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد یُوسف اپنے پئیو یعقُوب تے سارے انگ ساکاں نُوں جیہڑے پنجہتر بندے سن سدّیا۔
Punjabi Standard Bible (Punjabi Standard Bible) 2023
ਫਿਰ ਯੂਸੁਫ਼ ਨੇ ਸੰਦੇਸ਼ ਭੇਜ ਕੇ ਆਪਣੇ ਪਿਤਾ ਯਾਕੂਬ ਅਤੇ ਸਾਰੇ ਪਰਿਵਾਰ ਨੂੰ ਜੋ ਪੰਝੱਤਰ ਜਣੇ ਸਨ, ਬੁਲਾ ਲਿਆ।