Acts 7:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਤੀਫ਼ਾਨ ਨੇ ਜਵਾਬ ਦਿੱਤਾ, “ਹੇ ਮੇਰੇ ਯਹੂਦੀ ਪਿਤਰੋ ਅਤੇ ਭਰਾਵੋ ਸੁਣੋ। ਸਾਡੇ ਪਿਤਾ ਅਬਰਾਹਾਮ ਨੂੰ ਹਾਰਾਨ ਵਿੱਚ ਵੱਸਣ ਤੋਂ ਪਹਿਲਾਂ ਜਦ ਉਹ ਮਸੋਪੋਤਾਮਿਯਾ ਵਿੱਚ ਸੀ, ਤਾਂ ਇੱਕ ਮਹਿਮਾਮਈ ਪਰਮੇਸ਼ੁਰ ਵਿਖਲਾਈ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਤੀਫ਼ਨੁਸ ਨੇ ਉੱਤਰ ਦਿੱਤਾ, “ਭਰਾਵੋ ਅਤੇ ਬਜ਼ੁਰਗੋ, ਸੁਣੋ, ਤੇਜਵਾਨ ਪਰਮੇਸ਼ਰ ਨੇ ਸਾਡੇ ਪੁਰਖੇ ਅਬਰਾਹਾਮ ਨੂੰ ਦਰਸ਼ਨ ਦਿੱਤਾ । ਉਹ ਉਸ ਸਮੇਂ ਹਾਰਾਨ ਵਿੱਚ ਵੱਸਣ ਤੋਂ ਪਹਿਲਾਂ ਮੈਸੋਪੋਤਾਮੀਆ ਵਿੱਚ ਰਹਿੰਦਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਬਾਰੇ ਉਸਨੇ ਜਵਾਬ ਦਿੱਤਾ: “ਭਾਈਉ ਅਤੇ ਬਜ਼ੁਰਗੋ, ਮੇਰੀ ਗੱਲ ਸੁਣੋ! ਮਹਿਮਾ ਦਾ ਪਰਮੇਸ਼ਵਰ ਸਾਡੇ ਪੂਰਵਜ ਅਬਰਾਹਾਮ ਉੱਤੇ ਉਸ ਸਮੇਂ ਪ੍ਰਗਟ ਹੋਈਆ ਜਦੋਂ ਉਹ ਮੈਸੋਪਟਾਮਿਆ ਦੇਸ਼ ਵਿੱਚ ਰਹਿੰਦਾ ਸੀ, ਹਾਰਾਨ ਪਿੰਡ ਵਿੱਚ ਵੱਸਣ ਤੋਂ ਪਹਿਲਾਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਬੋਲਿਆ, ਹੇ ਭਾਈਓ ਅਤੇ ਹੇ ਪਿਤਰੋ, ਸੁਣੋ । ਸਾਡੇ ਪਿਤਾ ਅਬਰਾਹਾਮ ਨੂੰ ਹਾਰਾਨ ਵਿੱਚ ਵੱਸਣ ਤੋਂ ਅੱਗੇ ਜਦ ਉਹ ਮਸੋਪੋਤਾਮਿਯਾ ਵਿੱਚ ਸੀ ਤੇਜ ਰੂਪ ਪਰਮੇਸ਼ੁਰ ਵਿਖਾਈ ਦਿੱਤਾ
Punjabi ERV
ਇਸਤੀਫ਼ਾਨ ਨੇ ਜਵਾਬ ਦਿੱਤਾ, “ਹੇ ਮੇਰੇ ਯਹੂਦੀ ਪਿਤਰੋ ਅਤੇ ਭਰਾਵੋ ਸੁਣੋ। ਸਾਡੇ ਪਿਤਾ ਅਬਰਾਹਾਮ ਨੂੰ ਹਾਰਾਨ ਵਿੱਚ ਵਸ੍ਸਣ ਤੋਂ ਪਹਿਲਾਂ ਜਦ ਉਹ ਮਸੋਪੋਤਾਮਿਯਾ ਵਿੱਚ ਸੀ, ਤਾਂ ਇੱਕ ਮਹਿਮਾਮਈ ਪਰਮੇਸ਼ੁਰ ਵਿਖਲਾਈ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਬੋਲਿਆ, ਹੇ ਭਰਾਵੋ ਅਤੇ ਬਜ਼ੁਰਗੋ, ਸੁਣੋ। ਸਾਡੇ ਪਿਤਾ ਅਬਰਾਹਾਮ ਨੂੰ ਹਾਰਾਨ ਵਿੱਚ ਵੱਸਣ ਤੋਂ ਪਹਿਲਾਂ ਜਦੋਂ ਉਹ ਮੈਸੋਪਟਾਮਿਆ ਵਿੱਚ ਸੀ, ਉਸ ਨੂੰ ਤੇਜ ਰੂਪ ਵਿੱਚ ਪਰਮੇਸ਼ੁਰ ਨੇ ਦਰਸ਼ਣ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ آکھن لگّا۔ بھراؤ تے بزُرگو سُنو! ساڈے پئیو ابرہام نُوں جدوں مسوپتامِیہ وِچ سی اوہدے حاران وِچ وَسّن توں پہلاں جلال دے خُدا نے وکھالی دِتّی۔
Punjabi Standard Bible (Punjabi Standard Bible) 2023
ਇਸਤੀਫ਼ਾਨ ਨੇ ਕਿਹਾ, “ਹੇ ਭਾਈਓ ਅਤੇ ਬਜ਼ੁਰਗੋ, ਸੁਣੋ: ਤੇਜ ਦਾ ਪਰਮੇਸ਼ਰ ਸਾਡੇ ਪੁਰਖੇ ਅਬਰਾਹਾਮ ਉੱਤੇ ਜਦੋਂ ਉਹ ਹਾਰਾਨ ਵਿੱਚ ਵੱਸਣ ਤੋਂ ਪਹਿਲਾਂ ਮਸੋਪੋਤਾਮਿਯਾ ਵਿੱਚ ਸੀ, ਪਰਗਟ ਹੋਇਆ।