Acts 7:22 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਸਾ ਮਿਸਰੀਆਂ ਦੀਆਂ ਸਾਰੀਆਂ ਵਿਦਿਆਵਾਂ ਵਿੱਚ ਸਿਖਿਅਤ ਸੀ। ਉਹ ਆਪਣੇ ਬਚਨਾਂ ਅਤੇ ਕਰਨੀਆਂ ਕਾਰਣ ਬੜਾ ਸ਼ਕਤੀਸ਼ਾਲੀ ਅਤੇ ਸਮਰਥ ਸਿਧ ਹੋਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਮੂਸਾ ਨੂੰ ਮਿਸਰੀਆਂ ਦੀ ਸਾਰੀ ਵਿਦਿਆ ਦਿੱਤੀ ਗਈ ਅਤੇ ਉਹ ਆਪਣੇ ਵਚਨਾਂ ਅਤੇ ਕੰਮਾਂ ਵਿੱਚ ਸ਼ਕਤੀਸ਼ਾਲੀ ਨਿਕਲਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੋਸ਼ੇਹ ਨੇ ਮਿਸਰੀਆਂ ਦੀ ਸਾਰੀ ਵਿੱਦਿਆ ਸਿੱਖੀ ਅਤੇ ਉਹ ਸਭ ਕੰਮਾਂ ਅਤੇ ਬੋਲਣ ਵਿੱਚ ਸਮਰੱਥਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੂਸਾ ਨੇ ਮਿਸਰੀਆਂ ਦੀ ਸਾਰੀ ਵਿੱਦਿਆ ਸਿੱਖੀ ਅਤੇ ਆਪਣਿਆਂ ਬਚਨਾਂ ਅਤੇ ਕਰਨੀਆਂ ਵਿੱਚ ਸਮਰਥ ਸੀ
Punjabi ERV
ਮੂਸਾ ਮਿਸਰੀਆਂ ਦੀਆਂ ਸਾਰੀਆਂ ਵਿਦਿਆਵਾਂ ਵਿੱਚ ਸਿਖਿਅਤ ਸੀ। ਉਹ ਆਪਣੇ ਬਚਨਾਂ ਅਤੇ ਕਰਨੀਆਂ ਕਾਰਣ ਬਡ਼ਾ ਸ਼ਕਤੀਸ਼ਾਲੀ ਅਤੇ ਸਮਰਥ ਸਿਧ ਹੋਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਸਾ ਨੇ ਮਿਸਰੀਆਂ ਦੀ ਸਾਰੀ ਵਿੱਦਿਆ ਸਿੱਖੀ ਅਤੇ ਉਹ ਸਭ ਕੰਮਾਂ ਅਤੇ ਬੋਲਣ ਵਿੱਚ ਸਮਰੱਥ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مُوسیٰ مِصریاں دے سارے عِلم وِچ تعلِیم پائی تے اپنے کلام تے کمّ وِچ تگڑا سی۔
Punjabi Standard Bible (Punjabi Standard Bible) 2023
ਮੂਸਾ ਨੂੰ ਮਿਸਰੀਆਂ ਦੀ ਸਾਰੀ ਵਿੱਦਿਆ ਸਿਖਾਈ ਗਈ ਅਤੇ ਉਹ ਆਪਣੀ ਕਥਨੀ ਅਤੇ ਕਰਨੀ ਵਿੱਚ ਸਮਰੱਥ ਸੀ।