Acts 7:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਜਦੋਂ ਮੂਸਾ ਚਾਲੀਆਂ ਸਾਲਾਂ ਦੀ ਉਮਰ ਦੇ ਆਸ ਪਾਸ ਸੀ, ਉਸ ਨੇ ਆਪਣੇ ਯਹੂਦੀ ਭਰਾਵਾਂ ਨਾਲ ਭੇਂਟ ਕਰਨ ਦੀ ਸੋਚੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਜਦੋਂ ਮੂਸਾ ਚਾਲੀ ਸਾਲ ਦਾ ਹੋਇਆ ਤਾਂ ਉਸ ਦੇ ਦਿਲ ਵਿੱਚ ਆਇਆ ਕਿ ਉਹ ਆਪਣੇ ਇਸਰਾਏਲੀ ਭਰਾਵਾਂ ਨੂੰ ਮਿਲੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਜਦੋਂ ਮੋਸ਼ੇਹ ਚਾਲ੍ਹੀ ਸਾਲਾਂ ਦਾ ਹੋਇਆ ਸੀ, ਉਸਨੇ ਆਪਣੇ ਮਨ ਵਿੱਚ ਲੋਕਾਂ ਇਸਰਾਏਲੀਆਂ ਨੂੰ ਮਿਲਣ ਦਾ ਫ਼ੈਸਲਾ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਉਹ ਪੂਰਿਆਂ ਚਾਹਲੀਆਂ ਵਰਿਹਾਂ ਦਾ ਹੋਣ ਲੱਗਾ ਤਦ ਉਹ ਦੇ ਮਨ ਵਿੱਚ ਆਇਆ ਭਈ ਮੈਂ ਜਾ ਕੇ ਆਪਣੇ ਭਾਈ ਇਸਰਾਏਲੀਆਂ ਦੀ ਖਬਰ ਲਵਾਂ
Punjabi ERV
ਜਦੋਂ ਮੂਸਾ ਚਾਲੀਆਂ ਸਾਲਾਂ ਦੀ ਉਮਰ ਦੇ ਆਸ ਪਾਸ ਸੀ, ਉਸਨੇ ਆਪਣੇ ਯਹੂਦੀ ਭਰਾਵਾਂ ਨਾਲ ਭੇਂਟ ਕਰਨ ਦੀ ਸੋਚੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਹ ਚਾਲ੍ਹੀ ਸਾਲਾਂ ਦਾ ਹੋਣ ਲੱਗਾ, ਤਦ ਉਹ ਦੇ ਮਨ ਵਿੱਚ ਆਇਆ ਕਿ ਮੈਂ ਜਾ ਕੇ ਆਪਣੇ ਇਸਰਾਏਲੀ ਭਰਾਵਾਂ ਦੀ ਖ਼ਬਰ ਲਵਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہ چاہلِیاں کُو ورھیاں دا ہویا۔ اوہدے جی وِچ آیا۔ پئی مَیں اپنے بھراواں بنی اِسرائیل دی خبر لَواں۔
Punjabi Standard Bible (Punjabi Standard Bible) 2023
“ਪਰ ਜਦੋਂ ਉਹ ਚਾਲ੍ਹੀਆਂ ਸਾਲਾਂ ਦਾ ਹੋਇਆ ਤਾਂ ਉਸ ਦੇ ਦਿਲ ਵਿੱਚ ਆਇਆ ਕਿ ਆਪਣੇ ਇਸਰਾਏਲੀ ਭਾਈਆਂ ਦੀ ਸੁੱਧ ਲਵੇ।