Acts 7:25 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਸੋਚਿਆ ਕਿ ਉਸ ਦੇ ਯਹੂਦੀ ਭਰਾ ਸਮਝ ਜਾਣ ਕਿ ਪਰਮੇਸ਼ੁਰ ਉਨ੍ਹਾਂ ਨੂੰ ਬਚਾਉਣ ਲਈ ਉਸਦਾ ਇਸਤੇਮਾਲ ਕਰ ਰਿਹਾ ਸੀ, ਪਰ ਉਹ ਨਾ ਸਮਝੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਦਾ ਵਿਚਾਰ ਸੀ ਕਿ ਉਸ ਦੇ ਇਸਰਾਏਲੀ ਲੋਕ ਸਮਝ ਜਾਣਗੇ ਕਿ ਪਰਮੇਸ਼ਰ ਉਸ ਦੇ ਦੁਆਰਾ ਉਹਨਾਂ ਨੂੰ ਮੁਕਤ ਕਰਨਗੇ ਪਰ ਉਹ ਨਾ ਸਮਝੇ ।)
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੋਸ਼ੇਹ ਨੇ ਸੋਚਿਆ ਕਿ ਉਸਦੇ ਆਪਣੇ ਭਾਈਬੰਦ-ਇਸਰਾਏਲੀ ਲੋਕ ਸਮਝ ਲੈਣਗੇ ਕਿ ਪਰਮੇਸ਼ਵਰ ਉਨ੍ਹਾਂ ਨੂੰ ਬਚਾਉਣ ਲਈ ਉਸ ਨੂੰ ਇਸਤੇਮਾਲ ਕਰ ਰਿਹਾ ਹੈ, ਪਰ ਉਹ ਅਜਿਹਾ ਨਾ ਸਮਝੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਨੇ ਸੋਚਿਆ ਭਈ ਮੇਰੇ ਭਾਈ ਸਮਝਣਗੇ ਜੋ ਪਰਮੇਸ਼ੁਰ ਮੇਰੇ ਹੱਥੀਂ ਉਨ੍ਹਾਂ ਨੂੰ ਛੁਟਕਾਰਾ ਦੇਣ ਲੱਗਾ ਹੈ, ਪਰ ਓਹ ਨਾ ਸਮਝੇ
Punjabi ERV
ਮੂਸਾ ਨੇ ਸੋਚਿਆ ਕਿ ਉਸਦੇ ਯਹੂਦੀ ਭਰਾ ਸਮਝ ਜਾਣ ਕਿ ਪਰਮੇਸ਼ੁਰ ਉਨ੍ਹਾਂ ਨੂੰ ਬਚਾਉਣ ਲਈ ਉਸਦਾ ਇਸਤੇਮਾਲ ਕਰ ਰਿਹਾ ਸੀ, ਪਰ ਉਹ ਨਾ ਸਮਝੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਨੇ ਸੋਚਿਆ ਕਿ ਮੇਰੇ ਭਰਾਂ ਸਮਝਣਗੇ ਜੋ ਪਰਮੇਸ਼ੁਰ ਮੇਰੇ ਹੱਥੀਂ ਉਨ੍ਹਾਂ ਨੂੰ ਛੁਟਕਾਰਾ ਦੇਣ ਲੱਗਾ ਹੈ, ਪਰ ਉਹ ਨਾ ਸਮਝੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اوس سوچیا پئی میرے بھرا سمجھ لین گے پئی خُدا میری ہتّھِیں اوہناں نُوں چُھٹکارا پیا دیندا اے۔ پر اوہ نا سمجھے۔
Punjabi Standard Bible (Punjabi Standard Bible) 2023
ਉਸ ਨੇ ਸੋਚਿਆ ਕਿ ਉਸ ਦੇ ਭਾਈ ਸਮਝਣਗੇ ਕਿ ਪਰਮੇਸ਼ਰ ਉਸ ਦੇ ਹੱਥੀਂ ਉਨ੍ਹਾਂ ਨੂੰ ਛੁਟਕਾਰਾ ਦੇ ਰਿਹਾ ਹੈ, ਪਰ ਉਹ ਨਾ ਸਮਝੇ।