Acts 7:29 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਮੂਸਾ ਨੇ ਉਸ ਨੂੰ ਇਹ ਕਹਿੰਦੇ ਸੁਣਿਆ ਤਾਂ ਉਹ ਮਿਸਰ ਛੱਡ ਕੇ ਮਿਦਯਾਨ ਦੇਸ਼ ਵਿੱਚ ਚੱਲਾ ਗਿਆ। ਉੱਥੇ ਉਹ ਅਜਨਬੀ ਸੀ। ਜਦੋਂ ਮੂਸਾ ਮਿਦਯਾਨ ਵਿੱਚ ਸੀ ਉਸ ਦੇ ਘਰ ਦੋ ਪੁੱਤਰ ਪੈਦਾ ਹੋਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਗੱਲ ਸੁਣ ਕੇ ਮੂਸਾ ਉੱਥੋਂ ਭੱਜ ਗਿਆ ਅਤੇ ਮਿਦਯਾਨ ਦੇਸ਼ ਵਿੱਚ ਪਰਦੇਸੀ ਬਣ ਕੇ ਰਹਿਣ ਲੱਗਾ । ਉੱਥੇ ਉਸ ਦੇ ਦੋ ਪੁੱਤਰ ਪੈਦਾ ਹੋਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਮੋਸ਼ੇਹ ਨੇ ਇਹ ਸੁਣਿਆ, ਤਾਂ ਉਹ ਮਿਦਯਾਨ ਦੇਸ਼ ਵੱਲ ਨੂੰ ਭੱਜ ਗਿਆ, ਅਤੇ ਜਿੱਥੇ ਉਹ ਇੱਕ ਪਰਦੇਸੀ ਹੋ ਕੇ ਰਹਿਣ ਲੱਗਾ ਅਤੇ ਉੱਥੇ ਉਹ ਦੇ ਦੋ ਪੁੱਤਰ ਹੋਏ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਗੱਲ ਉੱਤੇ ਮੂਸਾ ਭੱਜ ਗਿਆ ਅਤੇ ਮਿਦਯਾਨ ਦੇਸ ਵਿੱਚ ਜਾ ਰਿਹਾ। ਉੱਥੇ ਉਹ ਦੇ ਦੋ ਪੁੱਤ੍ਰ ਜੰਮੇ
Punjabi ERV
ਜਦੋਂ ਮੂਸਾ ਨੇ ਉਸਨੂੰ ਇਹ ਕਹਿੰਦੇ ਸੁਣਿਆ ਤਾਂ ਉਹ ਮਿਸਰ ਛੱਡਕੇ ਮਿਦਯਾਨ ਦੇਸ਼ ਵਿੱਚ ਚਲਾ ਗਿਆ। ਉਥੇ ਉਹ ਅਜਨਬੀ ਸੀ। ਜਦੋਂ ਮੂਸਾ ਮਿਦਯਾਨ ਵਿੱਚ ਸੀ ਉਸਦੇ ਘਰ ਦੋ ਪੁੱਤਰ ਪੈਦਾ ਹੋਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਗੱਲ ਨੂੰ ਸੁਣ ਕੇ ਮੂਸਾ ਭੱਜ ਗਿਆ ਅਤੇ ਮਿਦਯਾਨ ਦੇਸ ਵਿੱਚ ਜਾ ਰਹਿਣ ਲੱਗਾ। ਉੱਥੇ ਉਹ ਦੇ ਦੋ ਪੁੱਤਰ ਹੋਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مُوسیٰ ایس گلّ توں بھجیا۔ تے مِدیان دے دیس وِچ پردیسی ہویا۔ تے اوتھے اوہدے دو پُتر جمّے۔
Punjabi Standard Bible (Punjabi Standard Bible) 2023
ਇਹ ਸੁਣ ਕੇ ਮੂਸਾ ਦੌੜ ਗਿਆ ਅਤੇ ਮਿਦਯਾਨ ਦੇ ਦੇਸ ਵਿੱਚ ਪਰਦੇਸੀ ਹੋ ਕੇ ਰਹਿਣ ਲੱਗਾ ਜਿੱਥੇ ਉਸ ਦੇ ਦੋ ਪੁੱਤਰ ਹੋਏ।