Acts 7:30 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਚਾਲੀਆਂ ਸਾਲਾਂ ਬਾਅਦ, ਮੂਸਾ ਸਿਨਾਈ ਦੇ ਪਹਾੜ ਦੇ ਨੇੜੇ ਇੱਕ ਉਜਾੜ ਵਿੱਚ ਗਿਆ। ਉੱਥੇ ਉਸ ਨੂੰ ਇੱਕ ਦੂਤ ਅੱਗ ਦੀ ਲਾਟ ਵਿੱਚਕਾਰ ਬੱਲਦੀ ਝਾੜੀ ਵਿੱਚ ਪ੍ਰਗਟ ਹੋਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਚਾਲੀ ਸਾਲ ਹੋ ਗਏ ਤਾਂ ਸੀਨਈ ਪਹਾੜ ਦੇ ਉਜਾੜ ਵਿੱਚ ਬਲਦੀ ਝਾੜੀ ਦੀ ਅੱਗ ਵਿੱਚ ਮੂਸਾ ਨੂੰ ਇੱਕ ਸਵਰਗਦੂਤ ਨੇ ਦਰਸ਼ਨ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਅਤੇ ਜਦੋਂ ਚਾਲ੍ਹੀ ਸਾਲ ਬੀਤ ਗਏ, ਤਾਂ ਸੀਨਈ ਦੇ ਪਹਾੜ ਦੇ ਉਜਾੜ ਵਿੱਚ ਇੱਕ ਸਵਰਗਦੂਤ ਅੱਗ ਦੀ ਲਾਟ ਵਿੱਚ ਝਾੜੀ ਵਿੱਚ ਮੋਸ਼ੇਹ ਨੂੰ ਵਿਖਾਈ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਂ ਚਾਹਲੀ ਵਰਹੇ ਬੀਤ ਗਏ ਤਾਂ ਸੀਨਈ ਦੇ ਪਹਾੜ ਦੀ ਉਜਾੜ ਵਿੱਚ ਇੱਕ ਦੂਤ ਅੱਗ ਦੀ ਲੋ ਵਿੱਚ ਝਾੜੀ ਵਿੱਚੋਂ ਉਹ ਨੂੰ ਵਿਖਾਈ ਦਿੱਤਾ
Punjabi ERV
“ਚਾਲੀਆਂ ਸਾਲਾਂ ਬਾਅਦ, ਮੂਸਾ ਸਿਨਾਈ ਦੇ ਫਾਡ਼ ਦੇ ਨੇਡ਼ੇ ਇੱਕ ਉਜਾਡ਼ ਵਿੱਚ ਗਿਆ। ਉਥੇ ਉਸਨੂੰ ਇੱਕ ਦੂਤ ਅੱਗ ਦੀ ਲਾਟ ਵਿਚਕਾਰ ਬਲਦੀ ਝਾਡ਼ੀ ਵਿੱਚ ਪ੍ਰਗਟ ਹੋਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦੋਂ ਚਾਲ੍ਹੀ ਸਾਲ ਬੀਤ ਗਏ ਤਾਂ ਸੀਨਈ ਦੇ ਪਹਾੜ ਦੇ ਉਜਾੜ ਵਿੱਚ ਇੱਕ ਦੂਤ ਅੱਗ ਦੀ ਲਾਟ ਵਿੱਚ ਝਾੜੀ ਵਿੱਚ ਉਹ ਨੂੰ ਵਿਖਾਈ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد پُورے چالی ورھے ہو گئے۔ تَد سِینا پہاڑ دے بیابان وِچ اِک فرِشتے نے بَلدی جھاڑی دے۔ بھانبڑ وِچ وکھالی دِتّی۔
Punjabi Standard Bible (Punjabi Standard Bible) 2023
“ਜਦੋਂ ਚਾਲੀ ਸਾਲ ਬੀਤ ਗਏ ਤਾਂ ਸੀਨਈ ਪਹਾੜ ਦੀ ਉਜਾੜ ਵਿੱਚ ਬਲਦੀ ਹੋਈ ਝਾੜੀ ਦੀ ਲਾਟ ਵਿੱਚੋਂ ਇੱਕ ਸਵਰਗਦੂਤ ਉਸ 'ਤੇ ਪਰਗਟ ਹੋਇਆ।